ਅਲ-ਇਸਰਾ · 37/111
ਅਨੁਵਾਦ ਉਚਾਰਨ — ਅਲ-ਇਸਰਾ
وَلَا تَمْشِ فِي الْأَرْضِ مَرَحًا ۖ إِنَّكَ لَن تَخْرِقَ الْأَرْضَ وَلَن تَبْلُغَ الْجِبَالَ طُولًا ۝٣٧
Wa laa tamshi fil ardi marahan innaka lan takhriqal arda wa lan tablughal jibaala toola
📖 ਪੰਜਾਬੀ ਵਿੱਚ
37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।

🎧 ਸੁਣੋ


📜 ਆਇਤ 35-39 — ਅਲ-ਇਸਰਾ

35وَأَوْفُوا الْكَيْلَ إِذَا كِلْتُمْ وَزِنُوا بِالْقِسْطَاسِ الْمُسْتَقِيمِ ۚ ذَٰلِكَ خَيْرٌ وَأَحْسَنُ تَأْوِيلًا
35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।
36وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
37وَلَا تَمْشِ فِي الْأَرْضِ مَرَحًا ۖ إِنَّكَ لَن تَخْرِقَ الْأَرْضَ وَلَن تَبْلُغَ الْجِبَالَ طُولًا
37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।
38كُلُّ ذَٰلِكَ كَانَ سَيِّئُهُ عِندَ رَبِّكَ مَكْرُوهًا
38਼ ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ ਨੂੰ ਸਖ਼ਤ ਨਾ-ਪਸੰਦ ਹਨ।
39ذَٰلِكَ مِمَّا أَوْحَىٰ إِلَيْكَ رَبُّكَ مِنَ الْحِكْمَةِ ۗ وَلَا تَجْعَلْ مَعَ اللَّهِ إِلَٰهًا آخَرَ فَتُلْقَىٰ فِي جَهَنَّمَ مَلُومًا مَّدْحُورًا
39਼ ਇਹ ਉਹ ਸਿਆਣਪ ਦੀਆਂ ਗੱਲਾਂ ਹਨ, ਜਿਹੜੀਆਂ ਤੁਹਾਡੇ ਰੱਬ ਨੇ ਤੁਹਾਡੇ ਵੱਲ ਵਹੀ ਰਾਹੀਂ ਨਾਜ਼ਿਲ ਕੀਤੀਆਂ ਹਨ। ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਇਸ਼ਟ ਨਾ ਬਣਾਓ ਨਹੀਂ ਤਾਂ ਤੁਹਾਡੀ ਭੰਡੀ ਕਰਕੇ ਤੇ ਹਰੇਕ ਭਲਾਈ ਤੋਂ ਵਾਂਝਾ ਕਰਕੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
37ਆਇਤ

ਅਨੁਵਾਦ — ਅਲ-ਇਸਰਾ 37

ਸੂਰਾ ਅਲ-ਇਸਰਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ…

ਸੂਰਾ ਆਇਤ 37/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers