ਅਲ-ਇਸਰਾ · 38/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
كُلُّ ذَٰلِكَ كَانَ سَيِّئُهُ عِندَ رَبِّكَ مَكْرُوهًا ۝٣٨
Kullu zaalika kaana sayyi`uhoo inda Rabbika makroohaa
📖 ਪੰਜਾਬੀ ਵਿੱਚ
38਼ ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ ਨੂੰ ਸਖ਼ਤ ਨਾ-ਪਸੰਦ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਇਸਰਾ

36وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
37وَلَا تَمْشِ فِي الْأَرْضِ مَرَحًا ۖ إِنَّكَ لَن تَخْرِقَ الْأَرْضَ وَلَن تَبْلُغَ الْجِبَالَ طُولًا
37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।
38كُلُّ ذَٰلِكَ كَانَ سَيِّئُهُ عِندَ رَبِّكَ مَكْرُوهًا
38਼ ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ ਨੂੰ ਸਖ਼ਤ ਨਾ-ਪਸੰਦ ਹਨ।
39ذَٰلِكَ مِمَّا أَوْحَىٰ إِلَيْكَ رَبُّكَ مِنَ الْحِكْمَةِ ۗ وَلَا تَجْعَلْ مَعَ اللَّهِ إِلَٰهًا آخَرَ فَتُلْقَىٰ فِي جَهَنَّمَ مَلُومًا مَّدْحُورًا
39਼ ਇਹ ਉਹ ਸਿਆਣਪ ਦੀਆਂ ਗੱਲਾਂ ਹਨ, ਜਿਹੜੀਆਂ ਤੁਹਾਡੇ ਰੱਬ ਨੇ ਤੁਹਾਡੇ ਵੱਲ ਵਹੀ ਰਾਹੀਂ ਨਾਜ਼ਿਲ ਕੀਤੀਆਂ ਹਨ। ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਇਸ਼ਟ ਨਾ ਬਣਾਓ ਨਹੀਂ ਤਾਂ ਤੁਹਾਡੀ ਭੰਡੀ ਕਰਕੇ ਤੇ ਹਰੇਕ ਭਲਾਈ ਤੋਂ ਵਾਂਝਾ ਕਰਕੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ।
40أَفَأَصْفَاكُمْ رَبُّكُم بِالْبَنِينَ وَاتَّخَذَ مِنَ الْمَلَائِكَةِ إِنَاثًا ۚ إِنَّكُمْ لَتَقُولُونَ قَوْلًا عَظِيمًا
40਼ ਕੀ ਤੁਹਾਡੇ ਰੱਬ ਨੇ ਤੁਹਾਨੂੰ ਪੁੱਤਰਾਂ ਲਈ ਚੁਣ ਲਿਆ ਹੈ ਅਤੇ ਆਪਣੇ ਲਈ ਫ਼ਰਿਸ਼ਤਿਆਂ ਵਿੱਚੋਂ ਧੀਆਂ ਬਣਾ ਲਈਆਂ ਹਨ। ਬੇਸ਼ੱਕ ਤੁਸੀਂ ਬਹੁਤ ਹੀ ਭੈੜੀਆਂ ਗੱਲਾਂ ਕਹਿੰਦੇ ਹੋ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
38ਆਇਤ

ਅਨੁਵਾਦ — ਅਲ-ਇਸਰਾ 38

ਸੂਰਾ ਅਲ-ਇਸਰਾ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ…

ਸੂਰਾ ਆਇਤ 38/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers