ਅਲ-ਇਸਰਾ · 4/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَقَضَيْنَا إِلَىٰ بَنِي إِسْرَائِيلَ فِي الْكِتَابِ لَتُفْسِدُنَّ فِي الْأَرْضِ مَرَّتَيْنِ وَلَتَعْلُنَّ عُلُوًّا كَبِيرًا ۝٤
Wa qadainaaa ilaa Baneee Israaa`eela fil Kitaabi latufsidunna fil ardi marratain; wa lata`lunna`uluwwan kabeeraa
📖 ਪੰਜਾਬੀ ਵਿੱਚ
4਼ ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਇਸਰਾ

2وَآتَيْنَا مُوسَى الْكِتَابَ وَجَعَلْنَاهُ هُدًى لِّبَنِي إِسْرَائِيلَ أَلَّا تَتَّخِذُوا مِن دُونِي وَكِيلًا
2਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।
3ذُرِّيَّةَ مَنْ حَمَلْنَا مَعَ نُوحٍ ۚ إِنَّهُ كَانَ عَبْدًا شَكُورًا
3਼ (ਹੇ ਲੋਕੋ!) ਤੁਸੀਂ ਸਾਰੇ ਹੀ ਉਹਨਾਂ ਲੋਕਾਂ ਦੀ ਨਸਲ ’ਚੋਂ ਹੋ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਬੇੜੀ ’ਤੇ) ਸਵਾਰ ਕੀਤਾ ਸੀ। ਬੇਸ਼ੱਕ ਉਹ (ਨੂਹ, ਅੱਲਾਹ ਦਾ) ਧੰਨਵਾਦੀ ਬੰਦਾ ਸੀ।
4وَقَضَيْنَا إِلَىٰ بَنِي إِسْرَائِيلَ فِي الْكِتَابِ لَتُفْسِدُنَّ فِي الْأَرْضِ مَرَّتَيْنِ وَلَتَعْلُنَّ عُلُوًّا كَبِيرًا
4਼ ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।
5فَإِذَا جَاءَ وَعْدُ أُولَاهُمَا بَعَثْنَا عَلَيْكُمْ عِبَادًا لَّنَا أُولِي بَأْسٍ شَدِيدٍ فَجَاسُوا خِلَالَ الدِّيَارِ ۚ وَكَانَ وَعْدًا مَّفْعُولًا
5਼ ਜਦੋਂ ਦੋਵਾਂ ਵਾਅਦਿਆਂ ਵਿੱਚੋਂ ਪਹਿਲੇ ਵਾਅਦੇ ਦਾ ਸਮਾਂ ਆਇਆ ਤਾਂ (ਹੇ ਬਨੀ ਇਸਰਾਈਲੀਓ!) ਅਸੀਂ ਤੁਹਾਡੇ ’ਤੇ ਬਹੁਤ ਹੀ ਲੜਾਕੂ ਬੰਦੇ ਭੇਜੇ ਉਹ ਸ਼ਹਿਰਾਂ ਵਿਚ ਫ਼ਸਾਦ ਫੈਲਾਉਣ ਲਈ ਹਰ ਪਾਸੇ ਫੈਲ ਗਏ। ਇਹ ਇਕ ਵਚਨ ਸੀ ਜਿਹੜਾ ਪੂਰਾ ਹੋਣਾ ਹੀ ਸੀ।
6ثُمَّ رَدَدْنَا لَكُمُ الْكَرَّةَ عَلَيْهِمْ وَأَمْدَدْنَاكُم بِأَمْوَالٍ وَبَنِينَ وَجَعَلْنَاكُمْ أَكْثَرَ نَفِيرًا
6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
4ਆਇਤ

ਅਨੁਵਾਦ — ਅਲ-ਇਸਰਾ 4

ਸੂਰਾ ਅਲ-ਇਸਰਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼…

ਸੂਰਾ ਆਇਤ 4/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers