ਅਲ-ਇਸਰਾ · 41/111
ਅਨੁਵਾਦ ਉਚਾਰਨ — ਅਲ-ਇਸਰਾ
وَلَقَدْ صَرَّفْنَا فِي هَٰذَا الْقُرْآنِ لِيَذَّكَّرُوا وَمَا يَزِيدُهُمْ إِلَّا نُفُورًا ۝٤١
Wa laqad sarrafnaa fee haazal Quraani liyazzakkaroo wa maa yazeeduhum illaa nufooraa
📖 ਪੰਜਾਬੀ ਵਿੱਚ
41਼ ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।
🎧 ਸੁਣੋ

📜 ਆਇਤ 39-43 — ਅਲ-ਇਸਰਾ

39ذَٰلِكَ مِمَّا أَوْحَىٰ إِلَيْكَ رَبُّكَ مِنَ الْحِكْمَةِ ۗ وَلَا تَجْعَلْ مَعَ اللَّهِ إِلَٰهًا آخَرَ فَتُلْقَىٰ فِي جَهَنَّمَ مَلُومًا مَّدْحُورًا
39਼ ਇਹ ਉਹ ਸਿਆਣਪ ਦੀਆਂ ਗੱਲਾਂ ਹਨ, ਜਿਹੜੀਆਂ ਤੁਹਾਡੇ ਰੱਬ ਨੇ ਤੁਹਾਡੇ ਵੱਲ ਵਹੀ ਰਾਹੀਂ ਨਾਜ਼ਿਲ ਕੀਤੀਆਂ ਹਨ। ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਇਸ਼ਟ ਨਾ ਬਣਾਓ ਨਹੀਂ ਤਾਂ ਤੁਹਾਡੀ ਭੰਡੀ ਕਰਕੇ ਤੇ ਹਰੇਕ ਭਲਾਈ ਤੋਂ ਵਾਂਝਾ ਕਰਕੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ।
40أَفَأَصْفَاكُمْ رَبُّكُم بِالْبَنِينَ وَاتَّخَذَ مِنَ الْمَلَائِكَةِ إِنَاثًا ۚ إِنَّكُمْ لَتَقُولُونَ قَوْلًا عَظِيمًا
40਼ ਕੀ ਤੁਹਾਡੇ ਰੱਬ ਨੇ ਤੁਹਾਨੂੰ ਪੁੱਤਰਾਂ ਲਈ ਚੁਣ ਲਿਆ ਹੈ ਅਤੇ ਆਪਣੇ ਲਈ ਫ਼ਰਿਸ਼ਤਿਆਂ ਵਿੱਚੋਂ ਧੀਆਂ ਬਣਾ ਲਈਆਂ ਹਨ। ਬੇਸ਼ੱਕ ਤੁਸੀਂ ਬਹੁਤ ਹੀ ਭੈੜੀਆਂ ਗੱਲਾਂ ਕਹਿੰਦੇ ਹੋ।
41وَلَقَدْ صَرَّفْنَا فِي هَٰذَا الْقُرْآنِ لِيَذَّكَّرُوا وَمَا يَزِيدُهُمْ إِلَّا نُفُورًا
41਼ ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।
42قُل لَّوْ كَانَ مَعَهُ آلِهَةٌ كَمَا يَقُولُونَ إِذًا لَّابْتَغَوْا إِلَىٰ ذِي الْعَرْشِ سَبِيلًا
42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।
43سُبْحَانَهُ وَتَعَالَىٰ عَمَّا يَقُولُونَ عُلُوًّا كَبِيرًا
43਼ ਜੋ ਉਹ ਮੁਸ਼ਰਿਕ ਆਖਦੇ ਹਨ ਅੱਲਾਹ ਉਹਨਾਂ (ਸਾਰੀਆਂ ਗੱਲਾਂ ਤੋਂ) ਪਾਕ ਹੈ, ਸਗੋਂ ਉਹਨਾਂ ਤੋਂ ਬਹੁਤ ਉੱਚਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
41ਆਇਤ

ਅਨੁਵਾਦ — ਅਲ-ਇਸਰਾ 41

ਸੂਰਾ ਅਲ-ਇਸਰਾ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ…

ਸੂਰਾ ਆਇਤ 41/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 39–43. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers