ਅਲ-ਇਸਰਾ · 42/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
قُل لَّوْ كَانَ مَعَهُ آلِهَةٌ كَمَا يَقُولُونَ إِذًا لَّابْتَغَوْا إِلَىٰ ذِي الْعَرْشِ سَبِيلًا ۝٤٢
Qul law kaana ma`ahooo aalihatun kamaa yaqooloona izal labtaghaw ilaa zil `Arshi Sabeela
📖 ਪੰਜਾਬੀ ਵਿੱਚ
42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਇਸਰਾ

40أَفَأَصْفَاكُمْ رَبُّكُم بِالْبَنِينَ وَاتَّخَذَ مِنَ الْمَلَائِكَةِ إِنَاثًا ۚ إِنَّكُمْ لَتَقُولُونَ قَوْلًا عَظِيمًا
40਼ ਕੀ ਤੁਹਾਡੇ ਰੱਬ ਨੇ ਤੁਹਾਨੂੰ ਪੁੱਤਰਾਂ ਲਈ ਚੁਣ ਲਿਆ ਹੈ ਅਤੇ ਆਪਣੇ ਲਈ ਫ਼ਰਿਸ਼ਤਿਆਂ ਵਿੱਚੋਂ ਧੀਆਂ ਬਣਾ ਲਈਆਂ ਹਨ। ਬੇਸ਼ੱਕ ਤੁਸੀਂ ਬਹੁਤ ਹੀ ਭੈੜੀਆਂ ਗੱਲਾਂ ਕਹਿੰਦੇ ਹੋ।
41وَلَقَدْ صَرَّفْنَا فِي هَٰذَا الْقُرْآنِ لِيَذَّكَّرُوا وَمَا يَزِيدُهُمْ إِلَّا نُفُورًا
41਼ ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।
42قُل لَّوْ كَانَ مَعَهُ آلِهَةٌ كَمَا يَقُولُونَ إِذًا لَّابْتَغَوْا إِلَىٰ ذِي الْعَرْشِ سَبِيلًا
42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।
43سُبْحَانَهُ وَتَعَالَىٰ عَمَّا يَقُولُونَ عُلُوًّا كَبِيرًا
43਼ ਜੋ ਉਹ ਮੁਸ਼ਰਿਕ ਆਖਦੇ ਹਨ ਅੱਲਾਹ ਉਹਨਾਂ (ਸਾਰੀਆਂ ਗੱਲਾਂ ਤੋਂ) ਪਾਕ ਹੈ, ਸਗੋਂ ਉਹਨਾਂ ਤੋਂ ਬਹੁਤ ਉੱਚਾ ਹੈ।
44تُسَبِّحُ لَهُ السَّمَاوَاتُ السَّبْعُ وَالْأَرْضُ وَمَن فِيهِنَّ ۚ وَإِن مِّن شَيْءٍ إِلَّا يُسَبِّحُ بِحَمْدِهِ وَلَٰكِن لَّا تَفْقَهُونَ تَسْبِيحَهُمْ ۗ إِنَّهُ كَانَ حَلِيمًا غَفُورًا
44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
42ਆਇਤ

ਅਨੁਵਾਦ — ਅਲ-ਇਸਰਾ 42

ਸੂਰਾ ਅਲ-ਇਸਰਾ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ…

ਸੂਰਾ ਆਇਤ 42/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers