ਅਲ-ਇਸਰਾ · 44/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
تُسَبِّحُ لَهُ السَّمَاوَاتُ السَّبْعُ وَالْأَرْضُ وَمَن فِيهِنَّ ۚ وَإِن مِّن شَيْءٍ إِلَّا يُسَبِّحُ بِحَمْدِهِ وَلَٰكِن لَّا تَفْقَهُونَ تَسْبِيحَهُمْ ۗ إِنَّهُ كَانَ حَلِيمًا غَفُورًا ۝٤٤
Tusabbihu lahus samaawaatus sab`u wal ardu wa man feehinn; wa im min shai`in illaa yusabbihu bihamdihee wa laakil laa tafqahoona tasbeehahum; innahoo kaana Haleeman Ghafooraa
📖 ਪੰਜਾਬੀ ਵਿੱਚ
44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਇਸਰਾ

42قُل لَّوْ كَانَ مَعَهُ آلِهَةٌ كَمَا يَقُولُونَ إِذًا لَّابْتَغَوْا إِلَىٰ ذِي الْعَرْشِ سَبِيلًا
42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।
43سُبْحَانَهُ وَتَعَالَىٰ عَمَّا يَقُولُونَ عُلُوًّا كَبِيرًا
43਼ ਜੋ ਉਹ ਮੁਸ਼ਰਿਕ ਆਖਦੇ ਹਨ ਅੱਲਾਹ ਉਹਨਾਂ (ਸਾਰੀਆਂ ਗੱਲਾਂ ਤੋਂ) ਪਾਕ ਹੈ, ਸਗੋਂ ਉਹਨਾਂ ਤੋਂ ਬਹੁਤ ਉੱਚਾ ਹੈ।
44تُسَبِّحُ لَهُ السَّمَاوَاتُ السَّبْعُ وَالْأَرْضُ وَمَن فِيهِنَّ ۚ وَإِن مِّن شَيْءٍ إِلَّا يُسَبِّحُ بِحَمْدِهِ وَلَٰكِن لَّا تَفْقَهُونَ تَسْبِيحَهُمْ ۗ إِنَّهُ كَانَ حَلِيمًا غَفُورًا
44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।
45وَإِذَا قَرَأْتَ الْقُرْآنَ جَعَلْنَا بَيْنَكَ وَبَيْنَ الَّذِينَ لَا يُؤْمِنُونَ بِالْآخِرَةِ حِجَابًا مَّسْتُورًا
45਼ (ਹੇ ਮੁਹੰਮਦ!) ਜਦੋਂ ਤੁਸੀਂ .ਕੁਰਆਨ ਪੜ੍ਹਦੇ ਹੋ ਤਾਂ ਅਸੀਂ ਤੁਹਾਡੇ ਅਤੇ ਉਹਨਾਂ ਵਿਚਕਾਰ ਜਿਹੜੇ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ, ਇਕ ਬਰੀਕ ਜਿਹਾ ਪੜਦਾ ਤਾਨ ਦਿੰਦੇ ਹਨ।1
46وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِذَا ذَكَرْتَ رَبَّكَ فِي الْقُرْآنِ وَحْدَهُ وَلَّوْا عَلَىٰ أَدْبَارِهِمْ نُفُورًا
46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ 2 ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
44ਆਇਤ

ਅਨੁਵਾਦ — ਅਲ-ਇਸਰਾ 44

ਸੂਰਾ ਅਲ-ਇਸਰਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ…

ਸੂਰਾ ਆਇਤ 44/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers