ਅਲ-ਇਸਰਾ · 46/111
ਅਨੁਵਾਦ ਉਚਾਰਨ — ਅਲ-ਇਸਰਾ
وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِذَا ذَكَرْتَ رَبَّكَ فِي الْقُرْآنِ وَحْدَهُ وَلَّوْا عَلَىٰ أَدْبَارِهِمْ نُفُورًا ۝٤٦
Wa ja`alnaa `alaa quloo bihim akinnatan any yafqahoohu wa feee aazaanihim waqraa; wa izaa zakarta Rabbaka fil Quraani wahdahoo wallaw `alaaa adbaarihim nufooraa
📖 ਪੰਜਾਬੀ ਵਿੱਚ
46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ 2 ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।

🎧 ਸੁਣੋ


📜 ਆਇਤ 44-48 — ਅਲ-ਇਸਰਾ

44تُسَبِّحُ لَهُ السَّمَاوَاتُ السَّبْعُ وَالْأَرْضُ وَمَن فِيهِنَّ ۚ وَإِن مِّن شَيْءٍ إِلَّا يُسَبِّحُ بِحَمْدِهِ وَلَٰكِن لَّا تَفْقَهُونَ تَسْبِيحَهُمْ ۗ إِنَّهُ كَانَ حَلِيمًا غَفُورًا
44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।
45وَإِذَا قَرَأْتَ الْقُرْآنَ جَعَلْنَا بَيْنَكَ وَبَيْنَ الَّذِينَ لَا يُؤْمِنُونَ بِالْآخِرَةِ حِجَابًا مَّسْتُورًا
45਼ (ਹੇ ਮੁਹੰਮਦ!) ਜਦੋਂ ਤੁਸੀਂ .ਕੁਰਆਨ ਪੜ੍ਹਦੇ ਹੋ ਤਾਂ ਅਸੀਂ ਤੁਹਾਡੇ ਅਤੇ ਉਹਨਾਂ ਵਿਚਕਾਰ ਜਿਹੜੇ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ, ਇਕ ਬਰੀਕ ਜਿਹਾ ਪੜਦਾ ਤਾਨ ਦਿੰਦੇ ਹਨ।1
46وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِذَا ذَكَرْتَ رَبَّكَ فِي الْقُرْآنِ وَحْدَهُ وَلَّوْا عَلَىٰ أَدْبَارِهِمْ نُفُورًا
46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ 2 ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।
47نَّحْنُ أَعْلَمُ بِمَا يَسْتَمِعُونَ بِهِ إِذْ يَسْتَمِعُونَ إِلَيْكَ وَإِذْ هُمْ نَجْوَىٰ إِذْ يَقُولُ الظَّالِمُونَ إِن تَتَّبِعُونَ إِلَّا رَجُلًا مَّسْحُورًا
47਼ ਹੇ ਨਬੀ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਉਹ (ਕਾਫ਼ਿਰ) .ਕੁਰਆਨ ਕਿਉਂ ਸੁਣਦੇ ਹਨ। ਅਸੀਂ ਇਹ ਵੀ ਜਾਣਦੇ ਹਾਂ ਜਦੋਂ ਉਹ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ ਅਤੇ ਜਦੋਂ ਉਹ (ਤੁਹਾਡੇ ਵਿਰੋਧ) ਕਾਨਾਫੂਸੀਆਂ ਕਰਦੇ ਹਨ ਅਤੇ ਜਦੋਂ ਉਹ ਜ਼ਾਲਮ (ਲੋਕਾਂ) ਨੂੰ ਆਖਦੇ ਹਨ ਕਿ ਤੁਸੀਂ ਇਸ ਵਿਅਕਤੀ ਦੇ ਪਿੱਛੇ ਨਾ ਲੱਗੋ, ਉਸ ਉੱਤੇ ਤਾਂ ਜਾਦੂ ਕੀਤਾ ਹੋਇਆ ਹੈ
48انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
46ਆਇਤ

ਅਨੁਵਾਦ — ਅਲ-ਇਸਰਾ 46

ਸੂਰਾ ਅਲ-ਇਸਰਾ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ…

ਸੂਰਾ ਆਇਤ 46/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 44–48. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers