ਅਲ-ਇਸਰਾ · 48/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا ۝٤٨
Unzur kaifa daraboo lakal amsaala fadalloo falaa yastatee`oona sabeelaa
📖 ਪੰਜਾਬੀ ਵਿੱਚ
48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਇਸਰਾ

46وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِي آذَانِهِمْ وَقْرًا ۚ وَإِذَا ذَكَرْتَ رَبَّكَ فِي الْقُرْآنِ وَحْدَهُ وَلَّوْا عَلَىٰ أَدْبَارِهِمْ نُفُورًا
46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ 2 ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।
47نَّحْنُ أَعْلَمُ بِمَا يَسْتَمِعُونَ بِهِ إِذْ يَسْتَمِعُونَ إِلَيْكَ وَإِذْ هُمْ نَجْوَىٰ إِذْ يَقُولُ الظَّالِمُونَ إِن تَتَّبِعُونَ إِلَّا رَجُلًا مَّسْحُورًا
47਼ ਹੇ ਨਬੀ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਉਹ (ਕਾਫ਼ਿਰ) .ਕੁਰਆਨ ਕਿਉਂ ਸੁਣਦੇ ਹਨ। ਅਸੀਂ ਇਹ ਵੀ ਜਾਣਦੇ ਹਾਂ ਜਦੋਂ ਉਹ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ ਅਤੇ ਜਦੋਂ ਉਹ (ਤੁਹਾਡੇ ਵਿਰੋਧ) ਕਾਨਾਫੂਸੀਆਂ ਕਰਦੇ ਹਨ ਅਤੇ ਜਦੋਂ ਉਹ ਜ਼ਾਲਮ (ਲੋਕਾਂ) ਨੂੰ ਆਖਦੇ ਹਨ ਕਿ ਤੁਸੀਂ ਇਸ ਵਿਅਕਤੀ ਦੇ ਪਿੱਛੇ ਨਾ ਲੱਗੋ, ਉਸ ਉੱਤੇ ਤਾਂ ਜਾਦੂ ਕੀਤਾ ਹੋਇਆ ਹੈ
48انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।
49وَقَالُوا أَإِذَا كُنَّا عِظَامًا وَرُفَاتًا أَإِنَّا لَمَبْعُوثُونَ خَلْقًا جَدِيدًا
49਼ ਉਹ ਕਹਿੰਦੇ ਹਨ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਨਵੇਂ ਸਿਰਿਓਂ ਪੈਦਾ ਕਰਕੇ ਫੇਰ ਖੜੇ ਕੀਤੇ ਜਾਵਾਂਗੇ ?
50۞ قُلْ كُونُوا حِجَارَةً أَوْ حَدِيدًا
50਼ (ਹੇ ਨਬੀ!) ਤੁਸੀਂ ਆਖੋ ਕਿ ਭਾਵੇਂ ਤੁਸੀਂ ਪੱਥਰ ਬਣ ਜਾਓ ਜਾ ਲੋਹਾ (ਮੁੜ ਪੈਦਾ ਕੀਤੇ) ਜਾਵੋਗੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
48ਆਇਤ

ਅਨੁਵਾਦ — ਅਲ-ਇਸਰਾ 48

ਸੂਰਾ ਅਲ-ਇਸਰਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ…

ਸੂਰਾ ਆਇਤ 48/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers