ਅਲ-ਇਸਰਾ · 50/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
۞ قُلْ كُونُوا حِجَارَةً أَوْ حَدِيدًا ۝٥٠
Qul koonoo jijaaratan aw hadeedaa
📖 ਪੰਜਾਬੀ ਵਿੱਚ
50਼ (ਹੇ ਨਬੀ!) ਤੁਸੀਂ ਆਖੋ ਕਿ ਭਾਵੇਂ ਤੁਸੀਂ ਪੱਥਰ ਬਣ ਜਾਓ ਜਾ ਲੋਹਾ (ਮੁੜ ਪੈਦਾ ਕੀਤੇ) ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਇਸਰਾ

48انظُرْ كَيْفَ ضَرَبُوا لَكَ الْأَمْثَالَ فَضَلُّوا فَلَا يَسْتَطِيعُونَ سَبِيلًا
48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।
49وَقَالُوا أَإِذَا كُنَّا عِظَامًا وَرُفَاتًا أَإِنَّا لَمَبْعُوثُونَ خَلْقًا جَدِيدًا
49਼ ਉਹ ਕਹਿੰਦੇ ਹਨ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਨਵੇਂ ਸਿਰਿਓਂ ਪੈਦਾ ਕਰਕੇ ਫੇਰ ਖੜੇ ਕੀਤੇ ਜਾਵਾਂਗੇ ?
50۞ قُلْ كُونُوا حِجَارَةً أَوْ حَدِيدًا
50਼ (ਹੇ ਨਬੀ!) ਤੁਸੀਂ ਆਖੋ ਕਿ ਭਾਵੇਂ ਤੁਸੀਂ ਪੱਥਰ ਬਣ ਜਾਓ ਜਾ ਲੋਹਾ (ਮੁੜ ਪੈਦਾ ਕੀਤੇ) ਜਾਵੋਗੇ।
51أَوْ خَلْقًا مِّمَّا يَكْبُرُ فِي صُدُورِكُمْ ۚ فَسَيَقُولُونَ مَن يُعِيدُنَا ۖ قُلِ الَّذِي فَطَرَكُمْ أَوَّلَ مَرَّةٍ ۚ فَسَيُنْغِضُونَ إِلَيْكَ رُءُوسَهُمْ وَيَقُولُونَ مَتَىٰ هُوَ ۖ قُلْ عَسَىٰ أَن يَكُونَ قَرِيبًا
51਼ ਜਾਂ ਹੋਰ ਕੋਈ ਅਜਿਹੀ ਚੀਜ਼ ਜਿਹੜੀ ਤੁਹਾਡੀ ਸੋਚ ਅਨੁਸਾਰ ਬਹੁਤ ਹੀ ਕਰੜੀ ਹੋਵੇ (ਤਾਂ ਵੀ ਮੁੜ ਪੈਦਾ ਕੀਤੇ ਜਾਓਗੇ)। ਜੇ ਉਹ ਪੁੱਛਣ ਕਿ ਉਹ ਕੌਣ ਹੈ ਜਿਹੜਾ ਸਾਨੂੰ ਮੁੜ ਸੁਰਜੀਤ ਕਰੇਗਾ ਤਾਂ ਜਵਾਬ ਦਿਓ ਕਿ ਉਹੀਓ ਅੱਲਾਹ (ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ। ਫੇਰ ਉਹ ਸਿਰ ਹਿਲਾ ਹਿਲਾ ਕੇ ਪੁੱਛਣਗੇ ਕਿ ਇਹ ਕਦੋਂ ਹੋਵੇਗਾ ? ਤੁਸੀਂ (ਹੇ ਨਬੀ!) ਆਖ ਦਿਓ ਕਿ ਅਚਰਜ ਨਹੀਂ ਕਿ ਉਹ ਵੇਲਾ ਨੇੜੇ ਹੀ ਆ ਲੱਗਿਆ ਹੋਵੇ।
52يَوْمَ يَدْعُوكُمْ فَتَسْتَجِيبُونَ بِحَمْدِهِ وَتَظُنُّونَ إِن لَّبِثْتُمْ إِلَّا قَلِيلًا
52਼ ਜਿਸ ਦਿਹਾੜੇ ਉਹ (ਅੱਲਾਹ) ਤੁਹਾਨੂੰ ਸੱਦੇਗਾ ਤਾਂ ਤੁਸੀਂ ਉਸਦੀਆਂ ਤਾਰੀਫ਼ਾਂ ਕਰਦੇ ਹੋਏ (ਕਬਰਾਂ ’ਚੋਂ) ਨਿੱਕਲ ਤੁਰੋਂਗੇ ਅਤੇ ਤੁਸੀਂ ਇਹੋ ਸਮਝੋਗੇ ਕਿ ਤੁਹਾਡਾ (ਕਬਰਾਂ ਵਿਚ) ਠਹਿਰਨਾ ਬਹੁਤ ਹੀ ਥੋੜ੍ਹੇ ਸਮੇਂ ਲਈ ਸੀ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
50ਆਇਤ

ਅਨੁਵਾਦ — ਅਲ-ਇਸਰਾ 50

ਸੂਰਾ ਅਲ-ਇਸਰਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਹੇ ਨਬੀ!) ਤੁਸੀਂ ਆਖੋ ਕਿ ਭਾਵੇਂ ਤੁਸੀਂ ਪੱਥਰ ਬਣ…

ਸੂਰਾ ਆਇਤ 50/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers