ਅਲ-ਇਸਰਾ · 54/111
ਅਨੁਵਾਦ ਉਚਾਰਨ — ਅਲ-ਇਸਰਾ
رَّبُّكُمْ أَعْلَمُ بِكُمْ ۖ إِن يَشَأْ يَرْحَمْكُمْ أَوْ إِن يَشَأْ يُعَذِّبْكُمْ ۚ وَمَا أَرْسَلْنَاكَ عَلَيْهِمْ وَكِيلًا ٥٤
Transliteration
Rabbukum a`lamu bikum iny yashaaa yarhamkum aw iny yashaa yu`azzibkum; wa maaa arsalnaaka `alaihim wakeelaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
54਼ ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।
Additional reference in اردو
🎧 ਸੁਣੋ
📜 ਆਇਤ 52-56 — ਅਲ-ਇਸਰਾ
52يَوْمَ يَدْعُوكُمْ فَتَسْتَجِيبُونَ بِحَمْدِهِ وَتَظُنُّونَ إِن لَّبِثْتُمْ إِلَّا قَلِيلًا
52਼ ਜਿਸ ਦਿਹਾੜੇ ਉਹ (ਅੱਲਾਹ) ਤੁਹਾਨੂੰ ਸੱਦੇਗਾ ਤਾਂ ਤੁਸੀਂ ਉਸਦੀਆਂ ਤਾਰੀਫ਼ਾਂ ਕਰਦੇ ਹੋਏ (ਕਬਰਾਂ ’ਚੋਂ) ਨਿੱਕਲ ਤੁਰੋਂਗੇ ਅਤੇ ਤੁਸੀਂ ਇਹੋ ਸਮਝੋਗੇ ਕਿ ਤੁਹਾਡਾ (ਕਬਰਾਂ ਵਿਚ) ਠਹਿਰਨਾ ਬਹੁਤ ਹੀ ਥੋੜ੍ਹੇ ਸਮੇਂ ਲਈ ਸੀ।
53وَقُل لِّعِبَادِي يَقُولُوا الَّتِي هِيَ أَحْسَنُ ۚ إِنَّ الشَّيْطَانَ يَنزَغُ بَيْنَهُمْ ۚ إِنَّ الشَّيْطَانَ كَانَ لِلْإِنسَانِ عَدُوًّا مُّبِينًا
53਼ (ਹੇ ਨਬੀ!) ਮੇਰੇ ਬੰਦਿਆਂ ਨੂੰ ਆਖ ਦਿਓ ਕਿ ਉਹ ਸੋਹਣੀਆਂ ਗੱਲਾਂ ਹੀ ਮੂੰਹੋਂ ਆਖਿਆ ਕਰਨ। ਬੇਸ਼ੱਕ ਸ਼ੈਤਾਨ ਉਹਨਾਂ ਵਿਚਾਲੇ ਫ਼ਸਾਦ ਕਰਵਾਉਂਦਾ ਹੈ, ਅਸਲ ਵਿਚ ਸ਼ੈਤਾਨ ਮਨੁੱਖ ਦਾ ਖੁੱਲ੍ਹਾ ਵੈਰੀ ਹੈ।
54رَّبُّكُمْ أَعْلَمُ بِكُمْ ۖ إِن يَشَأْ يَرْحَمْكُمْ أَوْ إِن يَشَأْ يُعَذِّبْكُمْ ۚ وَمَا أَرْسَلْنَاكَ عَلَيْهِمْ وَكِيلًا
54਼ ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।
55وَرَبُّكَ أَعْلَمُ بِمَن فِي السَّمَاوَاتِ وَالْأَرْضِ ۗ وَلَقَدْ فَضَّلْنَا بَعْضَ النَّبِيِّينَ عَلَىٰ بَعْضٍ ۖ وَآتَيْنَا دَاوُودَ زَبُورًا
55਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।
56قُلِ ادْعُوا الَّذِينَ زَعَمْتُم مِّن دُونِهِ فَلَا يَمْلِكُونَ كَشْفَ الضُّرِّ عَنكُمْ وَلَا تَحْوِيلًا
56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
54ਆਇਤ
ਅਨੁਵਾਦ — ਅਲ-ਇਸਰਾ 54
ਸੂਰਾ ਅਲ-ਇਸਰਾ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ…ਸੂਰਾ ਆਇਤ 54/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 52–56. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








