ਅਲ-ਇਸਰਾ · 55/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَرَبُّكَ أَعْلَمُ بِمَن فِي السَّمَاوَاتِ وَالْأَرْضِ ۗ وَلَقَدْ فَضَّلْنَا بَعْضَ النَّبِيِّينَ عَلَىٰ بَعْضٍ ۖ وَآتَيْنَا دَاوُودَ زَبُورًا ۝٥٥
Wa Rabbuka a`lamu biman fis samaawaati wal lard; wa laqad faddalnaa ba`dan Nabiyyeena `alaa ba`dinw wa aatainaaa Daawooda Zabooraa
📖 ਪੰਜਾਬੀ ਵਿੱਚ
55਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਇਸਰਾ

53وَقُل لِّعِبَادِي يَقُولُوا الَّتِي هِيَ أَحْسَنُ ۚ إِنَّ الشَّيْطَانَ يَنزَغُ بَيْنَهُمْ ۚ إِنَّ الشَّيْطَانَ كَانَ لِلْإِنسَانِ عَدُوًّا مُّبِينًا
53਼ (ਹੇ ਨਬੀ!) ਮੇਰੇ ਬੰਦਿਆਂ ਨੂੰ ਆਖ ਦਿਓ ਕਿ ਉਹ ਸੋਹਣੀਆਂ ਗੱਲਾਂ ਹੀ ਮੂੰਹੋਂ ਆਖਿਆ ਕਰਨ। ਬੇਸ਼ੱਕ ਸ਼ੈਤਾਨ ਉਹਨਾਂ ਵਿਚਾਲੇ ਫ਼ਸਾਦ ਕਰਵਾਉਂਦਾ ਹੈ, ਅਸਲ ਵਿਚ ਸ਼ੈਤਾਨ ਮਨੁੱਖ ਦਾ ਖੁੱਲ੍ਹਾ ਵੈਰੀ ਹੈ।
54رَّبُّكُمْ أَعْلَمُ بِكُمْ ۖ إِن يَشَأْ يَرْحَمْكُمْ أَوْ إِن يَشَأْ يُعَذِّبْكُمْ ۚ وَمَا أَرْسَلْنَاكَ عَلَيْهِمْ وَكِيلًا
54਼ ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।
55وَرَبُّكَ أَعْلَمُ بِمَن فِي السَّمَاوَاتِ وَالْأَرْضِ ۗ وَلَقَدْ فَضَّلْنَا بَعْضَ النَّبِيِّينَ عَلَىٰ بَعْضٍ ۖ وَآتَيْنَا دَاوُودَ زَبُورًا
55਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।
56قُلِ ادْعُوا الَّذِينَ زَعَمْتُم مِّن دُونِهِ فَلَا يَمْلِكُونَ كَشْفَ الضُّرِّ عَنكُمْ وَلَا تَحْوِيلًا
56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।
57أُولَٰئِكَ الَّذِينَ يَدْعُونَ يَبْتَغُونَ إِلَىٰ رَبِّهِمُ الْوَسِيلَةَ أَيُّهُمْ أَقْرَبُ وَيَرْجُونَ رَحْمَتَهُ وَيَخَافُونَ عَذَابَهُ ۚ إِنَّ عَذَابَ رَبِّكَ كَانَ مَحْذُورًا
57਼ ਜਿਨ੍ਹਾਂ (ਇਸ਼ਟਾਂ) ਨੂੰ ਇਹ ਪੁਕਾਰਦੇ ਹਨ ਉਹ ਤਾਂ ਆਪ ਹੀ ਆਪਣੇ ਰੱਬ ਤਕ ਪਹੁੰਚ ਪ੍ਰਾਪਤ ਕਰਨ ਲਈ ਸਾਧਨ ਭਾਲ ਰਹੇ ਹਨ ਕਿ ਇਹਨਾਂ ਵਿੱਚੋਂ ਕੌਣ ਰੱਬ ਦੇ ਵਧੇਰੇ ਨੇੜੇ ਹੋ ਸਕਦਾ ਹੈ। ਉਹ ਉਸ ਦੀ ਮਿਹਰਾਂ ਦੀ ਆਸ ਰੱਖਦੇ ਹਨ ਅਤੇ ਉਸ ਦੇ ਅਜ਼ਾਬ ਤੋਂ ਡਰਦੇ ਹਨ। ਹੇ ਨਬੀ ਤੁਹਾਡੇ ਰੱਬ ਦਾ ਅਜ਼ਾਬ ਡਰਨ ਯੋਗ ਹੀ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
55ਆਇਤ

ਅਨੁਵਾਦ — ਅਲ-ਇਸਰਾ 55

ਸੂਰਾ ਅਲ-ਇਸਰਾ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ…

ਸੂਰਾ ਆਇਤ 55/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers