ਅਲ-ਇਸਰਾ · 56/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
قُلِ ادْعُوا الَّذِينَ زَعَمْتُم مِّن دُونِهِ فَلَا يَمْلِكُونَ كَشْفَ الضُّرِّ عَنكُمْ وَلَا تَحْوِيلًا ۝٥٦
Qulid `ul lazeena za`amtum min doonihee falaa yamlikoona kashfad durri`ankum wa laa tahweelaa
📖 ਪੰਜਾਬੀ ਵਿੱਚ
56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਲ-ਇਸਰਾ

54رَّبُّكُمْ أَعْلَمُ بِكُمْ ۖ إِن يَشَأْ يَرْحَمْكُمْ أَوْ إِن يَشَأْ يُعَذِّبْكُمْ ۚ وَمَا أَرْسَلْنَاكَ عَلَيْهِمْ وَكِيلًا
54਼ ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।
55وَرَبُّكَ أَعْلَمُ بِمَن فِي السَّمَاوَاتِ وَالْأَرْضِ ۗ وَلَقَدْ فَضَّلْنَا بَعْضَ النَّبِيِّينَ عَلَىٰ بَعْضٍ ۖ وَآتَيْنَا دَاوُودَ زَبُورًا
55਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।
56قُلِ ادْعُوا الَّذِينَ زَعَمْتُم مِّن دُونِهِ فَلَا يَمْلِكُونَ كَشْفَ الضُّرِّ عَنكُمْ وَلَا تَحْوِيلًا
56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।
57أُولَٰئِكَ الَّذِينَ يَدْعُونَ يَبْتَغُونَ إِلَىٰ رَبِّهِمُ الْوَسِيلَةَ أَيُّهُمْ أَقْرَبُ وَيَرْجُونَ رَحْمَتَهُ وَيَخَافُونَ عَذَابَهُ ۚ إِنَّ عَذَابَ رَبِّكَ كَانَ مَحْذُورًا
57਼ ਜਿਨ੍ਹਾਂ (ਇਸ਼ਟਾਂ) ਨੂੰ ਇਹ ਪੁਕਾਰਦੇ ਹਨ ਉਹ ਤਾਂ ਆਪ ਹੀ ਆਪਣੇ ਰੱਬ ਤਕ ਪਹੁੰਚ ਪ੍ਰਾਪਤ ਕਰਨ ਲਈ ਸਾਧਨ ਭਾਲ ਰਹੇ ਹਨ ਕਿ ਇਹਨਾਂ ਵਿੱਚੋਂ ਕੌਣ ਰੱਬ ਦੇ ਵਧੇਰੇ ਨੇੜੇ ਹੋ ਸਕਦਾ ਹੈ। ਉਹ ਉਸ ਦੀ ਮਿਹਰਾਂ ਦੀ ਆਸ ਰੱਖਦੇ ਹਨ ਅਤੇ ਉਸ ਦੇ ਅਜ਼ਾਬ ਤੋਂ ਡਰਦੇ ਹਨ। ਹੇ ਨਬੀ ਤੁਹਾਡੇ ਰੱਬ ਦਾ ਅਜ਼ਾਬ ਡਰਨ ਯੋਗ ਹੀ ਹੈ।
58وَإِن مِّن قَرْيَةٍ إِلَّا نَحْنُ مُهْلِكُوهَا قَبْلَ يَوْمِ الْقِيَامَةِ أَوْ مُعَذِّبُوهَا عَذَابًا شَدِيدًا ۚ كَانَ ذَٰلِكَ فِي الْكِتَابِ مَسْطُورًا
58਼ ਕੋਈ ਵੀ ਬਸਤੀ ਅਜਿਹੀ ਨਹੀਂ ਜਿਸ ਨੂੰ ਅਸੀਂ ਕਿਆਮਤ ਤੋਂ ਪਹਿਲਾਂ ਹਲਾਕ ਨਾ ਕਰ ਦਈਏ ਜਾਂ ਉਸ ਨੂੰ ਕਰੜਾ ਅਜ਼ਾਬ (ਦੰਡ) ਨਾ ਦਈਏ। ਇਹੋ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
56ਆਇਤ

ਅਨੁਵਾਦ — ਅਲ-ਇਸਰਾ 56

ਸੂਰਾ ਅਲ-ਇਸਰਾ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ…

ਸੂਰਾ ਆਇਤ 56/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers