ਅਲ-ਇਸਰਾ · 6/111
ਅਨੁਵਾਦ ਉਚਾਰਨ — ਅਲ-ਇਸਰਾ
ثُمَّ رَدَدْنَا لَكُمُ الْكَرَّةَ عَلَيْهِمْ وَأَمْدَدْنَاكُم بِأَمْوَالٍ وَبَنِينَ وَجَعَلْنَاكُمْ أَكْثَرَ نَفِيرًا ۝٦
Summa radadnaa lakumul karrata `alaihim wa amdad-naakum-bi amwaalinuw wa baneen; wa ja`alnaakum aksara nafeeraa
📖 ਪੰਜਾਬੀ ਵਿੱਚ
6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।
🎧 ਸੁਣੋ

📜 ਆਇਤ 4-8 — ਅਲ-ਇਸਰਾ

4وَقَضَيْنَا إِلَىٰ بَنِي إِسْرَائِيلَ فِي الْكِتَابِ لَتُفْسِدُنَّ فِي الْأَرْضِ مَرَّتَيْنِ وَلَتَعْلُنَّ عُلُوًّا كَبِيرًا
4਼ ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।
5فَإِذَا جَاءَ وَعْدُ أُولَاهُمَا بَعَثْنَا عَلَيْكُمْ عِبَادًا لَّنَا أُولِي بَأْسٍ شَدِيدٍ فَجَاسُوا خِلَالَ الدِّيَارِ ۚ وَكَانَ وَعْدًا مَّفْعُولًا
5਼ ਜਦੋਂ ਦੋਵਾਂ ਵਾਅਦਿਆਂ ਵਿੱਚੋਂ ਪਹਿਲੇ ਵਾਅਦੇ ਦਾ ਸਮਾਂ ਆਇਆ ਤਾਂ (ਹੇ ਬਨੀ ਇਸਰਾਈਲੀਓ!) ਅਸੀਂ ਤੁਹਾਡੇ ’ਤੇ ਬਹੁਤ ਹੀ ਲੜਾਕੂ ਬੰਦੇ ਭੇਜੇ ਉਹ ਸ਼ਹਿਰਾਂ ਵਿਚ ਫ਼ਸਾਦ ਫੈਲਾਉਣ ਲਈ ਹਰ ਪਾਸੇ ਫੈਲ ਗਏ। ਇਹ ਇਕ ਵਚਨ ਸੀ ਜਿਹੜਾ ਪੂਰਾ ਹੋਣਾ ਹੀ ਸੀ।
6ثُمَّ رَدَدْنَا لَكُمُ الْكَرَّةَ عَلَيْهِمْ وَأَمْدَدْنَاكُم بِأَمْوَالٍ وَبَنِينَ وَجَعَلْنَاكُمْ أَكْثَرَ نَفِيرًا
6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।
7إِنْ أَحْسَنتُمْ أَحْسَنتُمْ لِأَنفُسِكُمْ ۖ وَإِنْ أَسَأْتُمْ فَلَهَا ۚ فَإِذَا جَاءَ وَعْدُ الْآخِرَةِ لِيَسُوءُوا وُجُوهَكُمْ وَلِيَدْخُلُوا الْمَسْجِدَ كَمَا دَخَلُوهُ أَوَّلَ مَرَّةٍ وَلِيُتَبِّرُوا مَا عَلَوْا تَتْبِيرًا
7਼ ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ।
8عَسَىٰ رَبُّكُمْ أَن يَرْحَمَكُمْ ۚ وَإِنْ عُدتُّمْ عُدْنَا ۘ وَجَعَلْنَا جَهَنَّمَ لِلْكَافِرِينَ حَصِيرًا
8਼ ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
6ਆਇਤ

ਅਨੁਵਾਦ — ਅਲ-ਇਸਰਾ 6

ਸੂਰਾ ਅਲ-ਇਸਰਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ…

ਸੂਰਾ ਆਇਤ 6/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers