ਅਲ-ਇਸਰਾ · 61/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ قَالَ أَأَسْجُدُ لِمَنْ خَلَقْتَ طِينًا ۝٦١
Wa iz qulnaa lilma laaa`ikatis judoo li Aadama fasajadooo illaaa Ibleesa qaala `a-asjudu liman khalaqta teena
📖 ਪੰਜਾਬੀ ਵਿੱਚ
61਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ ਸਿਜਦਾ ਕਰੋ ਤਾਂ ਇਬਲੀਸ (ਸ਼ੈਤਾਨ) ਤੋਂ ਛੁੱਟ ਸਾਰਿਆਂ ਨੇ (ਸਿਜਦਾ) ਕੀਤਾ। ਪਰ ਉਸ (ਸ਼ੈਤਾਨ) ਨੇ ਕਿਹਾ, ਕੀ ਮੈਂ ਉਸ (ਆਦਮ) ਨੂੰ ਸਿਜਦਾ ਕਰਾਂ ਜਿਸ ਨੂੰ ਤੂੰ ਮਿੱਟੀ ਤੋਂ ਸਾਜਿਆ ਹੈ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਇਸਰਾ

59وَمَا مَنَعَنَا أَن نُّرْسِلَ بِالْآيَاتِ إِلَّا أَن كَذَّبَ بِهَا الْأَوَّلُونَ ۚ وَآتَيْنَا ثَمُودَ النَّاقَةَ مُبْصِرَةً فَظَلَمُوا بِهَا ۚ وَمَا نُرْسِلُ بِالْآيَاتِ إِلَّا تَخْوِيفًا
59਼ ਅਸਾਂ ਨੂੰ ਨਿਸ਼ਾਨੀਆਂ ਭੇਜਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਪਹਿਲੇ ਲੋਕਾਂ ਨੇ ਉਨ੍ਹਾਂ (ਅੱਲਾਹ ਦੀਆਂ) ਨਿਸ਼ਾਨੀਆਂ ਨੂੰ ਝੁਠਲਾਇਆ ਸੀ। ਨਿਸ਼ਾਨੀ ਵਜੋਂ ਅਸੀਂ ਸਮੂਦ ਦੀ ਕੌਮ ਨੂੰ (ਨਸੀਹਤ ਪ੍ਰਾਪਤ ਕਰਨ ਲਈ) ਇਕ ਊਠਣੀ ਦਿੱਤੀ। ਪਰ ਉਹਨਾਂ ਨੇ ਉਸ (ਊਠਣੀ) ’ਤੇ ਜ਼ੁਲਮ ਕੀਤਾ (ਭਾਵ ਮਾਰ ਸੁੱਟਿਆ) ਅਸੀਂ ਤਾਂ ਕੇਵਲ ਡਰਾਉਣ ਲਈ ਹੀ ਨਿਸ਼ਾਨੀਆਂ ਭੇਜਦੇ ਹਾਂ।
60وَإِذْ قُلْنَا لَكَ إِنَّ رَبَّكَ أَحَاطَ بِالنَّاسِ ۚ وَمَا جَعَلْنَا الرُّؤْيَا الَّتِي أَرَيْنَاكَ إِلَّا فِتْنَةً لِّلنَّاسِ وَالشَّجَرَةَ الْمَلْعُونَةَ فِي الْقُرْآنِ ۚ وَنُخَوِّفُهُمْ فَمَا يَزِيدُهُمْ إِلَّا طُغْيَانًا كَبِيرًا
60਼ (ਹੇ ਨਬੀ!) ਰਤਾ ਯਾਦ ਕਰੋ ਜਦੋਂ ਅਸੀਂ ਤੁਹਾਨੂੰ ਕਿਹਾ ਸੀ ਕਿ ਤੁਹਾਡੇ ਰੱਬ ਨੇ ਸਾਰੇ ਹੀ ਲੋਕਾਂ ਨੂੰ ਘੇਰ ਰੱਖਿਆ ਹੈ। ਅਸੀਂ ਤੁਹਾਨੂੰ (ਮਿਅਰਾਜ ਸਮੇਂ) ਜੋ ਕੁਝ ਵਿਖਾਇਆ ਸੀ ਉਸ ਨੂੰ ਲੋਕਾਂ ਲਈ ਇਕ ਅਜ਼ਮਾਇਸ਼ ਬਣਾ ਕੇ ਰੱਖ ਛੱਡਿਆ ਅਤੇ ਉਸ ਰੁੱਖ (ਜ਼ਕੂੱਮ) ਨੂੰ ਵੀ ਜਿਸ ’ਤੇ .ਕੁਰਆਨ ਵਿਚ ਲਾਅਨਤ ਕੀਤੀ ਗਈ ਹੈ। ਅਸੀਂ ਇਹਨਾਂ ਇਨਕਾਰੀਆਂ ਨੂੰ ਡਰਾ ਰਹੇ ਹਾਂ, ਪਰ ਇਹਨਾਂ ਦੀ ਸਰਕਸ਼ੀ ਵਿਚ ਵਾਧਾ ਹੀ ਹੁੰਦਾ ਜਾ ਰਿਹਾ ਹੈ।
61وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ قَالَ أَأَسْجُدُ لِمَنْ خَلَقْتَ طِينًا
61਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ ਸਿਜਦਾ ਕਰੋ ਤਾਂ ਇਬਲੀਸ (ਸ਼ੈਤਾਨ) ਤੋਂ ਛੁੱਟ ਸਾਰਿਆਂ ਨੇ (ਸਿਜਦਾ) ਕੀਤਾ। ਪਰ ਉਸ (ਸ਼ੈਤਾਨ) ਨੇ ਕਿਹਾ, ਕੀ ਮੈਂ ਉਸ (ਆਦਮ) ਨੂੰ ਸਿਜਦਾ ਕਰਾਂ ਜਿਸ ਨੂੰ ਤੂੰ ਮਿੱਟੀ ਤੋਂ ਸਾਜਿਆ ਹੈ?
62قَالَ أَرَأَيْتَكَ هَٰذَا الَّذِي كَرَّمْتَ عَلَيَّ لَئِنْ أَخَّرْتَنِ إِلَىٰ يَوْمِ الْقِيَامَةِ لَأَحْتَنِكَنَّ ذُرِّيَّتَهُ إِلَّا قَلِيلًا
62਼ (ਸ਼ੈਤਾਨ) ਅੱਲਾਹ ਹੈ ਕਹਿਣ ਲੱਗਾ, ਵੇਖ! ਉਸ ਨੂੰ ਜਿਸ ਨੂੰ ਤੂੰ ਮੇਰੇ ਉੱਤੇ ਇੱਜ਼ਤ ਦਿੱਤੀ ਹੈ, ਜੇ ਤੂੰ ਕਿਆਮਤ ਦਿਹਾੜੇ ਤੀਕ ਮੈਨੂੰ ਢਿੱਲ੍ਹ ਦੇਵੇਂ ਤਾਂ ਥੋੜ੍ਹੇ ਜਿਹੇ ਲੋਕਾਂ ਤੋਂ ਛੁੱਟ ਮੈਂ ਇਸ ਦੀ ਪੂਰੀ ਨਸਲ ਦੀਆਂ ਜੜ੍ਹਾਂ ਪੁੱਟ ਸੁੱਟਾਂਗਾ।
63قَالَ اذْهَبْ فَمَن تَبِعَكَ مِنْهُمْ فَإِنَّ جَهَنَّمَ جَزَاؤُكُمْ جَزَاءً مَّوْفُورًا
63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
61ਆਇਤ

ਅਨੁਵਾਦ — ਅਲ-ਇਸਰਾ 61

ਸੂਰਾ ਅਲ-ਇਸਰਾ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ…

ਸੂਰਾ ਆਇਤ 61/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers