ਅਲ-ਇਸਰਾ · 63/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
قَالَ اذْهَبْ فَمَن تَبِعَكَ مِنْهُمْ فَإِنَّ جَهَنَّمَ جَزَاؤُكُمْ جَزَاءً مَّوْفُورًا ۝٦٣
Qaalaz hab faman tabi`aka minhum fa inna Jahannama jazaaa`ukum jazaaa`am mawfooraa
📖 ਪੰਜਾਬੀ ਵਿੱਚ
63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਇਸਰਾ

61وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ قَالَ أَأَسْجُدُ لِمَنْ خَلَقْتَ طِينًا
61਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ ਸਿਜਦਾ ਕਰੋ ਤਾਂ ਇਬਲੀਸ (ਸ਼ੈਤਾਨ) ਤੋਂ ਛੁੱਟ ਸਾਰਿਆਂ ਨੇ (ਸਿਜਦਾ) ਕੀਤਾ। ਪਰ ਉਸ (ਸ਼ੈਤਾਨ) ਨੇ ਕਿਹਾ, ਕੀ ਮੈਂ ਉਸ (ਆਦਮ) ਨੂੰ ਸਿਜਦਾ ਕਰਾਂ ਜਿਸ ਨੂੰ ਤੂੰ ਮਿੱਟੀ ਤੋਂ ਸਾਜਿਆ ਹੈ?
62قَالَ أَرَأَيْتَكَ هَٰذَا الَّذِي كَرَّمْتَ عَلَيَّ لَئِنْ أَخَّرْتَنِ إِلَىٰ يَوْمِ الْقِيَامَةِ لَأَحْتَنِكَنَّ ذُرِّيَّتَهُ إِلَّا قَلِيلًا
62਼ (ਸ਼ੈਤਾਨ) ਅੱਲਾਹ ਹੈ ਕਹਿਣ ਲੱਗਾ, ਵੇਖ! ਉਸ ਨੂੰ ਜਿਸ ਨੂੰ ਤੂੰ ਮੇਰੇ ਉੱਤੇ ਇੱਜ਼ਤ ਦਿੱਤੀ ਹੈ, ਜੇ ਤੂੰ ਕਿਆਮਤ ਦਿਹਾੜੇ ਤੀਕ ਮੈਨੂੰ ਢਿੱਲ੍ਹ ਦੇਵੇਂ ਤਾਂ ਥੋੜ੍ਹੇ ਜਿਹੇ ਲੋਕਾਂ ਤੋਂ ਛੁੱਟ ਮੈਂ ਇਸ ਦੀ ਪੂਰੀ ਨਸਲ ਦੀਆਂ ਜੜ੍ਹਾਂ ਪੁੱਟ ਸੁੱਟਾਂਗਾ।
63قَالَ اذْهَبْ فَمَن تَبِعَكَ مِنْهُمْ فَإِنَّ جَهَنَّمَ جَزَاؤُكُمْ جَزَاءً مَّوْفُورًا
63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।
64وَاسْتَفْزِزْ مَنِ اسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِي الْأَمْوَالِ وَالْأَوْلَادِ وَعِدْهُمْ ۚ وَمَا يَعِدُهُمُ الشَّيْطَانُ إِلَّا غُرُورًا
64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।
65إِنَّ عِبَادِي لَيْسَ لَكَ عَلَيْهِمْ سُلْطَانٌ ۚ وَكَفَىٰ بِرَبِّكَ وَكِيلًا
65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
63ਆਇਤ

ਅਨੁਵਾਦ — ਅਲ-ਇਸਰਾ 63

ਸੂਰਾ ਅਲ-ਇਸਰਾ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ…

ਸੂਰਾ ਆਇਤ 63/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers