ਅਲ-ਇਸਰਾ · 64/111
ਅਨੁਵਾਦ ਉਚਾਰਨ — ਅਲ-ਇਸਰਾ
وَاسْتَفْزِزْ مَنِ اسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِي الْأَمْوَالِ وَالْأَوْلَادِ وَعِدْهُمْ ۚ وَمَا يَعِدُهُمُ الشَّيْطَانُ إِلَّا غُرُورًا ۝٦٤
Wastafziz manis tat`ta minhum bisawtika wa ajlib `alaihim bikhailika wa rajilika wa shaarik hum fil amwaali wal awlaadi wa `idhum; wa maa ya`iduhumush Shaitaanu illaa ghurooraa
📖 ਪੰਜਾਬੀ ਵਿੱਚ
64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।

🎧 ਸੁਣੋ


📜 ਆਇਤ 62-66 — ਅਲ-ਇਸਰਾ

62قَالَ أَرَأَيْتَكَ هَٰذَا الَّذِي كَرَّمْتَ عَلَيَّ لَئِنْ أَخَّرْتَنِ إِلَىٰ يَوْمِ الْقِيَامَةِ لَأَحْتَنِكَنَّ ذُرِّيَّتَهُ إِلَّا قَلِيلًا
62਼ (ਸ਼ੈਤਾਨ) ਅੱਲਾਹ ਹੈ ਕਹਿਣ ਲੱਗਾ, ਵੇਖ! ਉਸ ਨੂੰ ਜਿਸ ਨੂੰ ਤੂੰ ਮੇਰੇ ਉੱਤੇ ਇੱਜ਼ਤ ਦਿੱਤੀ ਹੈ, ਜੇ ਤੂੰ ਕਿਆਮਤ ਦਿਹਾੜੇ ਤੀਕ ਮੈਨੂੰ ਢਿੱਲ੍ਹ ਦੇਵੇਂ ਤਾਂ ਥੋੜ੍ਹੇ ਜਿਹੇ ਲੋਕਾਂ ਤੋਂ ਛੁੱਟ ਮੈਂ ਇਸ ਦੀ ਪੂਰੀ ਨਸਲ ਦੀਆਂ ਜੜ੍ਹਾਂ ਪੁੱਟ ਸੁੱਟਾਂਗਾ।
63قَالَ اذْهَبْ فَمَن تَبِعَكَ مِنْهُمْ فَإِنَّ جَهَنَّمَ جَزَاؤُكُمْ جَزَاءً مَّوْفُورًا
63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।
64وَاسْتَفْزِزْ مَنِ اسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِي الْأَمْوَالِ وَالْأَوْلَادِ وَعِدْهُمْ ۚ وَمَا يَعِدُهُمُ الشَّيْطَانُ إِلَّا غُرُورًا
64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।
65إِنَّ عِبَادِي لَيْسَ لَكَ عَلَيْهِمْ سُلْطَانٌ ۚ وَكَفَىٰ بِرَبِّكَ وَكِيلًا
65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।
66رَّبُّكُمُ الَّذِي يُزْجِي لَكُمُ الْفُلْكَ فِي الْبَحْرِ لِتَبْتَغُوا مِن فَضْلِهِ ۚ إِنَّهُ كَانَ بِكُمْ رَحِيمًا
66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
64ਆਇਤ

ਅਨੁਵਾਦ — ਅਲ-ਇਸਰਾ 64

ਸੂਰਾ ਅਲ-ਇਸਰਾ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ…

ਸੂਰਾ ਆਇਤ 64/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 62–66. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers