ਅਲ-ਇਸਰਾ · 65/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
إِنَّ عِبَادِي لَيْسَ لَكَ عَلَيْهِمْ سُلْطَانٌ ۚ وَكَفَىٰ بِرَبِّكَ وَكِيلًا ۝٦٥
Inna `ibaadee laisa laka `alaihim sultaan; wa kafaa bi Rabbika Wakeelaa
📖 ਪੰਜਾਬੀ ਵਿੱਚ
65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਇਸਰਾ

63قَالَ اذْهَبْ فَمَن تَبِعَكَ مِنْهُمْ فَإِنَّ جَهَنَّمَ جَزَاؤُكُمْ جَزَاءً مَّوْفُورًا
63਼ ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।
64وَاسْتَفْزِزْ مَنِ اسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِي الْأَمْوَالِ وَالْأَوْلَادِ وَعِدْهُمْ ۚ وَمَا يَعِدُهُمُ الشَّيْطَانُ إِلَّا غُرُورًا
64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।
65إِنَّ عِبَادِي لَيْسَ لَكَ عَلَيْهِمْ سُلْطَانٌ ۚ وَكَفَىٰ بِرَبِّكَ وَكِيلًا
65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।
66رَّبُّكُمُ الَّذِي يُزْجِي لَكُمُ الْفُلْكَ فِي الْبَحْرِ لِتَبْتَغُوا مِن فَضْلِهِ ۚ إِنَّهُ كَانَ بِكُمْ رَحِيمًا
66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।
67وَإِذَا مَسَّكُمُ الضُّرُّ فِي الْبَحْرِ ضَلَّ مَن تَدْعُونَ إِلَّا إِيَّاهُ ۖ فَلَمَّا نَجَّاكُمْ إِلَى الْبَرِّ أَعْرَضْتُمْ ۚ وَكَانَ الْإِنسَانُ كَفُورًا
67਼ ਜਦੋਂ ਸਮੁੰਦਰ ਵਿਚ ਤੁਹਾਨੂੰ ਕੋਈ ਭੀੜ ਆ ਪੈਂਦੀ ਹੈ ਤਾਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਤੁਸੀਂ (ਮਦਦ ਲਈ) ਪੁਕਾਰਿਆ ਕਰਦੇ ਹੋ ਉਹਨਾਂ ਸਾਰਿਆਂ ਨੂੰ ਭੁੱਲ ਜਾਂਦੇ ਹੋ।1 ਜਦੋਂ ਉਹ ਤੁਹਾਨੂੰ ਖ਼ੁਸ਼ਕੀ (ਭਾਵ ਧਰਤੀ) ਵੱਲ ਬਚਾ ਲਿਆਉਂਦਾ ਹੈ ਫੇਰ ਤੁਸੀਂ ਉਸ ਤੋਂ ਮੂੰਹ ਮੋੜ ਲੈਂਦੇ ਹੋ। ਮਨੁੱਖ ਬੜਾ ਹੀ ਨਾ-ਸ਼ੁਕਰਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
65ਆਇਤ

ਅਨੁਵਾਦ — ਅਲ-ਇਸਰਾ 65

ਸੂਰਾ ਅਲ-ਇਸਰਾ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ…

ਸੂਰਾ ਆਇਤ 65/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers