ਅਲ-ਇਸਰਾ · 66/111
ਅਨੁਵਾਦ ਉਚਾਰਨ — ਅਲ-ਇਸਰਾ
رَّبُّكُمُ الَّذِي يُزْجِي لَكُمُ الْفُلْكَ فِي الْبَحْرِ لِتَبْتَغُوا مِن فَضْلِهِ ۚ إِنَّهُ كَانَ بِكُمْ رَحِيمًا ۝٦٦
Rabbukumul lazee yuzjee lakumul fulka fil bahri litabtaghoo min fadlih; innahoo kaana bikum Raheemaa
📖 ਪੰਜਾਬੀ ਵਿੱਚ
66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।
🎧 ਸੁਣੋ

📜 ਆਇਤ 64-68 — ਅਲ-ਇਸਰਾ

64وَاسْتَفْزِزْ مَنِ اسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِي الْأَمْوَالِ وَالْأَوْلَادِ وَعِدْهُمْ ۚ وَمَا يَعِدُهُمُ الشَّيْطَانُ إِلَّا غُرُورًا
64਼ ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।
65إِنَّ عِبَادِي لَيْسَ لَكَ عَلَيْهِمْ سُلْطَانٌ ۚ وَكَفَىٰ بِرَبِّكَ وَكِيلًا
65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।
66رَّبُّكُمُ الَّذِي يُزْجِي لَكُمُ الْفُلْكَ فِي الْبَحْرِ لِتَبْتَغُوا مِن فَضْلِهِ ۚ إِنَّهُ كَانَ بِكُمْ رَحِيمًا
66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।
67وَإِذَا مَسَّكُمُ الضُّرُّ فِي الْبَحْرِ ضَلَّ مَن تَدْعُونَ إِلَّا إِيَّاهُ ۖ فَلَمَّا نَجَّاكُمْ إِلَى الْبَرِّ أَعْرَضْتُمْ ۚ وَكَانَ الْإِنسَانُ كَفُورًا
67਼ ਜਦੋਂ ਸਮੁੰਦਰ ਵਿਚ ਤੁਹਾਨੂੰ ਕੋਈ ਭੀੜ ਆ ਪੈਂਦੀ ਹੈ ਤਾਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਤੁਸੀਂ (ਮਦਦ ਲਈ) ਪੁਕਾਰਿਆ ਕਰਦੇ ਹੋ ਉਹਨਾਂ ਸਾਰਿਆਂ ਨੂੰ ਭੁੱਲ ਜਾਂਦੇ ਹੋ।1 ਜਦੋਂ ਉਹ ਤੁਹਾਨੂੰ ਖ਼ੁਸ਼ਕੀ (ਭਾਵ ਧਰਤੀ) ਵੱਲ ਬਚਾ ਲਿਆਉਂਦਾ ਹੈ ਫੇਰ ਤੁਸੀਂ ਉਸ ਤੋਂ ਮੂੰਹ ਮੋੜ ਲੈਂਦੇ ਹੋ। ਮਨੁੱਖ ਬੜਾ ਹੀ ਨਾ-ਸ਼ੁਕਰਾ।
68أَفَأَمِنتُمْ أَن يَخْسِفَ بِكُمْ جَانِبَ الْبَرِّ أَوْ يُرْسِلَ عَلَيْكُمْ حَاصِبًا ثُمَّ لَا تَجِدُوا لَكُمْ وَكِيلًا
68਼ ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
66ਆਇਤ

ਅਨੁਵਾਦ — ਅਲ-ਇਸਰਾ 66

ਸੂਰਾ ਅਲ-ਇਸਰਾ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ…

ਸੂਰਾ ਆਇਤ 66/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 64–68. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers