ਅਲ-ਇਸਰਾ · 68/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
أَفَأَمِنتُمْ أَن يَخْسِفَ بِكُمْ جَانِبَ الْبَرِّ أَوْ يُرْسِلَ عَلَيْكُمْ حَاصِبًا ثُمَّ لَا تَجِدُوا لَكُمْ وَكِيلًا ۝٦٨
Afa amintum any yakhsifa bikum jaanibal barri aw yursil `alaikum haasiban summa laa tajidoo lakum wakeelaa
📖 ਪੰਜਾਬੀ ਵਿੱਚ
68਼ ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਇਸਰਾ

66رَّبُّكُمُ الَّذِي يُزْجِي لَكُمُ الْفُلْكَ فِي الْبَحْرِ لِتَبْتَغُوا مِن فَضْلِهِ ۚ إِنَّهُ كَانَ بِكُمْ رَحِيمًا
66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।
67وَإِذَا مَسَّكُمُ الضُّرُّ فِي الْبَحْرِ ضَلَّ مَن تَدْعُونَ إِلَّا إِيَّاهُ ۖ فَلَمَّا نَجَّاكُمْ إِلَى الْبَرِّ أَعْرَضْتُمْ ۚ وَكَانَ الْإِنسَانُ كَفُورًا
67਼ ਜਦੋਂ ਸਮੁੰਦਰ ਵਿਚ ਤੁਹਾਨੂੰ ਕੋਈ ਭੀੜ ਆ ਪੈਂਦੀ ਹੈ ਤਾਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਤੁਸੀਂ (ਮਦਦ ਲਈ) ਪੁਕਾਰਿਆ ਕਰਦੇ ਹੋ ਉਹਨਾਂ ਸਾਰਿਆਂ ਨੂੰ ਭੁੱਲ ਜਾਂਦੇ ਹੋ।1 ਜਦੋਂ ਉਹ ਤੁਹਾਨੂੰ ਖ਼ੁਸ਼ਕੀ (ਭਾਵ ਧਰਤੀ) ਵੱਲ ਬਚਾ ਲਿਆਉਂਦਾ ਹੈ ਫੇਰ ਤੁਸੀਂ ਉਸ ਤੋਂ ਮੂੰਹ ਮੋੜ ਲੈਂਦੇ ਹੋ। ਮਨੁੱਖ ਬੜਾ ਹੀ ਨਾ-ਸ਼ੁਕਰਾ।
68أَفَأَمِنتُمْ أَن يَخْسِفَ بِكُمْ جَانِبَ الْبَرِّ أَوْ يُرْسِلَ عَلَيْكُمْ حَاصِبًا ثُمَّ لَا تَجِدُوا لَكُمْ وَكِيلًا
68਼ ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।
69أَمْ أَمِنتُمْ أَن يُعِيدَكُمْ فِيهِ تَارَةً أُخْرَىٰ فَيُرْسِلَ عَلَيْكُمْ قَاصِفًا مِّنَ الرِّيحِ فَيُغْرِقَكُم بِمَا كَفَرْتُمْ ۙ ثُمَّ لَا تَجِدُوا لَكُمْ عَلَيْنَا بِهِ تَبِيعًا
69਼ ਕੀ ਤੁਹਾਨੂੰ ਇਸ ਦੀ ਕੋਈ ਵੀ ਚਿੰਤਾ ਨਹੀਂ ਕਿ ਉਹ (ਅੱਲਾਹ) ਤੁਹਾਨੂੰ ਫੇਰ ਸਮੁੰਦਰ ਦੇ ਸਫ਼ਰ ’ਤੇ ਲੈ ਜਾਵੇ ਅਤੇ ਤੁਹਾਡੇ ’ਤੇ ਤੇਜ਼ ਹਵਾਵਾਂ ਦੇ ਝੱਖੜ ਭੇਜ ਦੇਵੇ ਅਤੇ ਤੁਹਾਡੀ ਨਾ-ਸ਼ੁਕਰੀ ਕਾਰਨ ਤੁਹਾਨੂੰ ਡੋਬ ਦੇਵੇ। ਫੇਰ ਤੁਸੀਂ ਅਜਿਹਾ ਕੋਈ ਵੀ ਨਾ ਪਾਓਗੇ ਜਿਹੜਾ ਸਾਥੋਂ ਪੁੱਛ-ਗਿੱਛ ਕਰ ਸਕੇ।
70۞ وَلَقَدْ كَرَّمْنَا بَنِي آدَمَ وَحَمَلْنَاهُمْ فِي الْبَرِّ وَالْبَحْرِ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَىٰ كَثِيرٍ مِّمَّنْ خَلَقْنَا تَفْضِيلًا
70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
68ਆਇਤ

ਅਨੁਵਾਦ — ਅਲ-ਇਸਰਾ 68

ਸੂਰਾ ਅਲ-ਇਸਰਾ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ…

ਸੂਰਾ ਆਇਤ 68/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers