ਅਲ-ਇਸਰਾ · 70/111
ਅਨੁਵਾਦ ਉਚਾਰਨ — ਅਲ-ਇਸਰਾ
۞ وَلَقَدْ كَرَّمْنَا بَنِي آدَمَ وَحَمَلْنَاهُمْ فِي الْبَرِّ وَالْبَحْرِ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَىٰ كَثِيرٍ مِّمَّنْ خَلَقْنَا تَفْضِيلًا ٧٠
Transliteration
Wa laqad karramnaa Baneee aadama wa hamalnaahum fil barri walbahri wa razaqnaahum minat taiyibaati wa faddalnaahum `alaa kaseerim mimman khalaqnaa tafdeelaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
Additional reference in اردو
🎧 ਸੁਣੋ
📜 ਆਇਤ 68-72 — ਅਲ-ਇਸਰਾ
68أَفَأَمِنتُمْ أَن يَخْسِفَ بِكُمْ جَانِبَ الْبَرِّ أَوْ يُرْسِلَ عَلَيْكُمْ حَاصِبًا ثُمَّ لَا تَجِدُوا لَكُمْ وَكِيلًا
68਼ ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।
69أَمْ أَمِنتُمْ أَن يُعِيدَكُمْ فِيهِ تَارَةً أُخْرَىٰ فَيُرْسِلَ عَلَيْكُمْ قَاصِفًا مِّنَ الرِّيحِ فَيُغْرِقَكُم بِمَا كَفَرْتُمْ ۙ ثُمَّ لَا تَجِدُوا لَكُمْ عَلَيْنَا بِهِ تَبِيعًا
69਼ ਕੀ ਤੁਹਾਨੂੰ ਇਸ ਦੀ ਕੋਈ ਵੀ ਚਿੰਤਾ ਨਹੀਂ ਕਿ ਉਹ (ਅੱਲਾਹ) ਤੁਹਾਨੂੰ ਫੇਰ ਸਮੁੰਦਰ ਦੇ ਸਫ਼ਰ ’ਤੇ ਲੈ ਜਾਵੇ ਅਤੇ ਤੁਹਾਡੇ ’ਤੇ ਤੇਜ਼ ਹਵਾਵਾਂ ਦੇ ਝੱਖੜ ਭੇਜ ਦੇਵੇ ਅਤੇ ਤੁਹਾਡੀ ਨਾ-ਸ਼ੁਕਰੀ ਕਾਰਨ ਤੁਹਾਨੂੰ ਡੋਬ ਦੇਵੇ। ਫੇਰ ਤੁਸੀਂ ਅਜਿਹਾ ਕੋਈ ਵੀ ਨਾ ਪਾਓਗੇ ਜਿਹੜਾ ਸਾਥੋਂ ਪੁੱਛ-ਗਿੱਛ ਕਰ ਸਕੇ।
70۞ وَلَقَدْ كَرَّمْنَا بَنِي آدَمَ وَحَمَلْنَاهُمْ فِي الْبَرِّ وَالْبَحْرِ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَىٰ كَثِيرٍ مِّمَّنْ خَلَقْنَا تَفْضِيلًا
70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
71يَوْمَ نَدْعُو كُلَّ أُنَاسٍ بِإِمَامِهِمْ ۖ فَمَنْ أُوتِيَ كِتَابَهُ بِيَمِينِهِ فَأُولَٰئِكَ يَقْرَءُونَ كِتَابَهُمْ وَلَا يُظْلَمُونَ فَتِيلًا
71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।
72وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
70ਆਇਤ
ਅਨੁਵਾਦ — ਅਲ-ਇਸਰਾ 70
ਸੂਰਾ ਅਲ-ਇਸਰਾ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ…ਸੂਰਾ ਆਇਤ 70/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 68–72. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








