ਅਲ-ਇਸਰਾ · 71/111
ਅਨੁਵਾਦ ਉਚਾਰਨ — ਅਲ-ਇਸਰਾ
يَوْمَ نَدْعُو كُلَّ أُنَاسٍ بِإِمَامِهِمْ ۖ فَمَنْ أُوتِيَ كِتَابَهُ بِيَمِينِهِ فَأُولَٰئِكَ يَقْرَءُونَ كِتَابَهُمْ وَلَا يُظْلَمُونَ فَتِيلًا ۝٧١
Yawma nad`oo kulla unaasim bi imaamihim faman ootiya kitaabahoo bi yameenihee fa ulaaa`ika yaqra`oona kitaabahum wa laa yuzlamoona fateelaa
📖 ਪੰਜਾਬੀ ਵਿੱਚ
71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।

🎧 ਸੁਣੋ


📜 ਆਇਤ 69-73 — ਅਲ-ਇਸਰਾ

69أَمْ أَمِنتُمْ أَن يُعِيدَكُمْ فِيهِ تَارَةً أُخْرَىٰ فَيُرْسِلَ عَلَيْكُمْ قَاصِفًا مِّنَ الرِّيحِ فَيُغْرِقَكُم بِمَا كَفَرْتُمْ ۙ ثُمَّ لَا تَجِدُوا لَكُمْ عَلَيْنَا بِهِ تَبِيعًا
69਼ ਕੀ ਤੁਹਾਨੂੰ ਇਸ ਦੀ ਕੋਈ ਵੀ ਚਿੰਤਾ ਨਹੀਂ ਕਿ ਉਹ (ਅੱਲਾਹ) ਤੁਹਾਨੂੰ ਫੇਰ ਸਮੁੰਦਰ ਦੇ ਸਫ਼ਰ ’ਤੇ ਲੈ ਜਾਵੇ ਅਤੇ ਤੁਹਾਡੇ ’ਤੇ ਤੇਜ਼ ਹਵਾਵਾਂ ਦੇ ਝੱਖੜ ਭੇਜ ਦੇਵੇ ਅਤੇ ਤੁਹਾਡੀ ਨਾ-ਸ਼ੁਕਰੀ ਕਾਰਨ ਤੁਹਾਨੂੰ ਡੋਬ ਦੇਵੇ। ਫੇਰ ਤੁਸੀਂ ਅਜਿਹਾ ਕੋਈ ਵੀ ਨਾ ਪਾਓਗੇ ਜਿਹੜਾ ਸਾਥੋਂ ਪੁੱਛ-ਗਿੱਛ ਕਰ ਸਕੇ।
70۞ وَلَقَدْ كَرَّمْنَا بَنِي آدَمَ وَحَمَلْنَاهُمْ فِي الْبَرِّ وَالْبَحْرِ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَىٰ كَثِيرٍ مِّمَّنْ خَلَقْنَا تَفْضِيلًا
70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
71يَوْمَ نَدْعُو كُلَّ أُنَاسٍ بِإِمَامِهِمْ ۖ فَمَنْ أُوتِيَ كِتَابَهُ بِيَمِينِهِ فَأُولَٰئِكَ يَقْرَءُونَ كِتَابَهُمْ وَلَا يُظْلَمُونَ فَتِيلًا
71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।
72وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।
73وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
71ਆਇਤ

ਅਨੁਵਾਦ — ਅਲ-ਇਸਰਾ 71

ਸੂਰਾ ਅਲ-ਇਸਰਾ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ…

ਸੂਰਾ ਆਇਤ 71/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 69–73. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers