ਅਲ-ਇਸਰਾ · 72/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا ۝٧٢
Wa man kaana fee haaziheee a`maa fahuwa fil aakhirati a`maa wa adallu sabeelaa
📖 ਪੰਜਾਬੀ ਵਿੱਚ
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਲ-ਇਸਰਾ

70۞ وَلَقَدْ كَرَّمْنَا بَنِي آدَمَ وَحَمَلْنَاهُمْ فِي الْبَرِّ وَالْبَحْرِ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَىٰ كَثِيرٍ مِّمَّنْ خَلَقْنَا تَفْضِيلًا
70਼ ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
71يَوْمَ نَدْعُو كُلَّ أُنَاسٍ بِإِمَامِهِمْ ۖ فَمَنْ أُوتِيَ كِتَابَهُ بِيَمِينِهِ فَأُولَٰئِكَ يَقْرَءُونَ كِتَابَهُمْ وَلَا يُظْلَمُونَ فَتِيلًا
71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।
72وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।
73وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।
74وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
72ਆਇਤ

ਅਨੁਵਾਦ — ਅਲ-ਇਸਰਾ 72

ਸੂਰਾ ਅਲ-ਇਸਰਾ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ…

ਸੂਰਾ ਆਇਤ 72/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers