ਅਲ-ਇਸਰਾ · 73/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا ۝٧٣
Wa in kaadoo la yaftinoonaka `anil lazeee awhainaaa ilaika litaftariya `alainaaa ghairahoo wa izallat takhazooka khaleelaa
📖 ਪੰਜਾਬੀ ਵਿੱਚ
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਇਸਰਾ

71يَوْمَ نَدْعُو كُلَّ أُنَاسٍ بِإِمَامِهِمْ ۖ فَمَنْ أُوتِيَ كِتَابَهُ بِيَمِينِهِ فَأُولَٰئِكَ يَقْرَءُونَ كِتَابَهُمْ وَلَا يُظْلَمُونَ فَتِيلًا
71਼ ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।
72وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।
73وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।
74وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
75إِذًا لَّأَذَقْنَاكَ ضِعْفَ الْحَيَاةِ وَضِعْفَ الْمَمَاتِ ثُمَّ لَا تَجِدُ لَكَ عَلَيْنَا نَصِيرًا
75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
73ਆਇਤ

ਅਨੁਵਾਦ — ਅਲ-ਇਸਰਾ 73

ਸੂਰਾ ਅਲ-ਇਸਰਾ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ…

ਸੂਰਾ ਆਇਤ 73/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers