ਅਲ-ਇਸਰਾ · 74/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا ۝٧٤
Wa law laaa an sabbatnaaka laqad kitta tarkanu ilaihim sha`an qaleela
📖 ਪੰਜਾਬੀ ਵਿੱਚ
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਲ-ਇਸਰਾ

72وَمَن كَانَ فِي هَٰذِهِ أَعْمَىٰ فَهُوَ فِي الْآخِرَةِ أَعْمَىٰ وَأَضَلُّ سَبِيلًا
72਼ ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।
73وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।
74وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
75إِذًا لَّأَذَقْنَاكَ ضِعْفَ الْحَيَاةِ وَضِعْفَ الْمَمَاتِ ثُمَّ لَا تَجِدُ لَكَ عَلَيْنَا نَصِيرًا
75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।
76وَإِن كَادُوا لَيَسْتَفِزُّونَكَ مِنَ الْأَرْضِ لِيُخْرِجُوكَ مِنْهَا ۖ وَإِذًا لَّا يَلْبَثُونَ خِلَافَكَ إِلَّا قَلِيلًا
76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
74ਆਇਤ

ਅਨੁਵਾਦ — ਅਲ-ਇਸਰਾ 74

ਸੂਰਾ ਅਲ-ਇਸਰਾ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ…

ਸੂਰਾ ਆਇਤ 74/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers