ਅਲ-ਇਸਰਾ · 75/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
إِذًا لَّأَذَقْنَاكَ ضِعْفَ الْحَيَاةِ وَضِعْفَ الْمَمَاتِ ثُمَّ لَا تَجِدُ لَكَ عَلَيْنَا نَصِيرًا ۝٧٥
Izal la azaqnaaka di`falhayaati wa di`fal mamaati summa laa tajidu laka `alainaa naseeraa
📖 ਪੰਜਾਬੀ ਵਿੱਚ
75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਇਸਰਾ

73وَإِن كَادُوا لَيَفْتِنُونَكَ عَنِ الَّذِي أَوْحَيْنَا إِلَيْكَ لِتَفْتَرِيَ عَلَيْنَا غَيْرَهُ ۖ وَإِذًا لَّاتَّخَذُوكَ خَلِيلًا
73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।
74وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
75إِذًا لَّأَذَقْنَاكَ ضِعْفَ الْحَيَاةِ وَضِعْفَ الْمَمَاتِ ثُمَّ لَا تَجِدُ لَكَ عَلَيْنَا نَصِيرًا
75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।
76وَإِن كَادُوا لَيَسْتَفِزُّونَكَ مِنَ الْأَرْضِ لِيُخْرِجُوكَ مِنْهَا ۖ وَإِذًا لَّا يَلْبَثُونَ خِلَافَكَ إِلَّا قَلِيلًا
76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।
77سُنَّةَ مَن قَدْ أَرْسَلْنَا قَبْلَكَ مِن رُّسُلِنَا ۖ وَلَا تَجِدُ لِسُنَّتِنَا تَحْوِيلًا
77਼ ਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
75ਆਇਤ

ਅਨੁਵਾਦ — ਅਲ-ਇਸਰਾ 75

ਸੂਰਾ ਅਲ-ਇਸਰਾ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ…

ਸੂਰਾ ਆਇਤ 75/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers