ਅਲ-ਇਸਰਾ · 76/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَإِن كَادُوا لَيَسْتَفِزُّونَكَ مِنَ الْأَرْضِ لِيُخْرِجُوكَ مِنْهَا ۖ وَإِذًا لَّا يَلْبَثُونَ خِلَافَكَ إِلَّا قَلِيلًا ۝٧٦
Wa in kaadoo la yastafizzoonaka minal ardi liyukhri jooka minhaa wa izal laa yalbasoona khilaafaka illaa qaleelaa
📖 ਪੰਜਾਬੀ ਵਿੱਚ
76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਲ-ਇਸਰਾ

74وَلَوْلَا أَن ثَبَّتْنَاكَ لَقَدْ كِدتَّ تَرْكَنُ إِلَيْهِمْ شَيْئًا قَلِيلًا
74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
75إِذًا لَّأَذَقْنَاكَ ضِعْفَ الْحَيَاةِ وَضِعْفَ الْمَمَاتِ ثُمَّ لَا تَجِدُ لَكَ عَلَيْنَا نَصِيرًا
75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।
76وَإِن كَادُوا لَيَسْتَفِزُّونَكَ مِنَ الْأَرْضِ لِيُخْرِجُوكَ مِنْهَا ۖ وَإِذًا لَّا يَلْبَثُونَ خِلَافَكَ إِلَّا قَلِيلًا
76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।
77سُنَّةَ مَن قَدْ أَرْسَلْنَا قَبْلَكَ مِن رُّسُلِنَا ۖ وَلَا تَجِدُ لِسُنَّتِنَا تَحْوِيلًا
77਼ ਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ।
78أَقِمِ الصَّلَاةَ لِدُلُوكِ الشَّمْسِ إِلَىٰ غَسَقِ اللَّيْلِ وَقُرْآنَ الْفَجْرِ ۖ إِنَّ قُرْآنَ الْفَجْرِ كَانَ مَشْهُودًا
78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।1
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
76ਆਇਤ

ਅਨੁਵਾਦ — ਅਲ-ਇਸਰਾ 76

ਸੂਰਾ ਅਲ-ਇਸਰਾ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ…

ਸੂਰਾ ਆਇਤ 76/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers