ਅਲ-ਇਸਰਾ · 78/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
أَقِمِ الصَّلَاةَ لِدُلُوكِ الشَّمْسِ إِلَىٰ غَسَقِ اللَّيْلِ وَقُرْآنَ الْفَجْرِ ۖ إِنَّ قُرْآنَ الْفَجْرِ كَانَ مَشْهُودًا ۝٧٨
Aqimis Salaata liduloo kish shamsi ilaa ghasaqil laili wa quraanal Fajri inna quraa nal Fajri kaana mashhoodaa
📖 ਪੰਜਾਬੀ ਵਿੱਚ
78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਇਸਰਾ

76وَإِن كَادُوا لَيَسْتَفِزُّونَكَ مِنَ الْأَرْضِ لِيُخْرِجُوكَ مِنْهَا ۖ وَإِذًا لَّا يَلْبَثُونَ خِلَافَكَ إِلَّا قَلِيلًا
76਼ ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।
77سُنَّةَ مَن قَدْ أَرْسَلْنَا قَبْلَكَ مِن رُّسُلِنَا ۖ وَلَا تَجِدُ لِسُنَّتِنَا تَحْوِيلًا
77਼ ਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ।
78أَقِمِ الصَّلَاةَ لِدُلُوكِ الشَّمْسِ إِلَىٰ غَسَقِ اللَّيْلِ وَقُرْآنَ الْفَجْرِ ۖ إِنَّ قُرْآنَ الْفَجْرِ كَانَ مَشْهُودًا
78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।1
79وَمِنَ اللَّيْلِ فَتَهَجَّدْ بِهِ نَافِلَةً لَّكَ عَسَىٰ أَن يَبْعَثَكَ رَبُّكَ مَقَامًا مَّحْمُودًا
79਼ (ਹੇ ਨਬੀ!) ਰਾਤ ਦੇ ਕੁੱਝ ਹਿੱਸੇ ਵਿਚ ਵੀ ਤੁਸੀਂ ਇਸ .ਕੁਰਆਨ ਨੂੰ ਤਹੱਜਦ ਦੀ ਨਮਾਜ਼ ਵਿਚ ਪੜ੍ਹੋ। ਇਹ (ਤਹੱਜਦ) ਵਿਸ਼ੇਸ਼ਕਰ ਤੁਹਾਡੇ ਲਈ ਹੈ। ਆਸ ਹੈ ਕਿ ਤੁਹਾਡਾ ਰੱਬ ਤੁਹਾਨੂੰ ਮੁਕਾਮੇ ਮਹਿਮੂਦ 2 ’ਤੇ ਲਿਆ ਖੜਾ ਕਰੇਗਾ।
80وَقُل رَّبِّ أَدْخِلْنِي مُدْخَلَ صِدْقٍ وَأَخْرِجْنِي مُخْرَجَ صِدْقٍ وَاجْعَل لِّي مِن لَّدُنكَ سُلْطَانًا نَّصِيرًا
80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
78ਆਇਤ

ਅਨੁਵਾਦ — ਅਲ-ਇਸਰਾ 78

ਸੂਰਾ ਅਲ-ਇਸਰਾ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼…

ਸੂਰਾ ਆਇਤ 78/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers