ਅਲ-ਇਸਰਾ · 8/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
عَسَىٰ رَبُّكُمْ أَن يَرْحَمَكُمْ ۚ وَإِنْ عُدتُّمْ عُدْنَا ۘ وَجَعَلْنَا جَهَنَّمَ لِلْكَافِرِينَ حَصِيرًا ۝٨
Asaa rabbukum anyyarhamakum; wa in `uttum `udnaa; wa ja`alnaa jahannama lilkaafireena haseera
📖 ਪੰਜਾਬੀ ਵਿੱਚ
8਼ ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਇਸਰਾ

6ثُمَّ رَدَدْنَا لَكُمُ الْكَرَّةَ عَلَيْهِمْ وَأَمْدَدْنَاكُم بِأَمْوَالٍ وَبَنِينَ وَجَعَلْنَاكُمْ أَكْثَرَ نَفِيرًا
6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।
7إِنْ أَحْسَنتُمْ أَحْسَنتُمْ لِأَنفُسِكُمْ ۖ وَإِنْ أَسَأْتُمْ فَلَهَا ۚ فَإِذَا جَاءَ وَعْدُ الْآخِرَةِ لِيَسُوءُوا وُجُوهَكُمْ وَلِيَدْخُلُوا الْمَسْجِدَ كَمَا دَخَلُوهُ أَوَّلَ مَرَّةٍ وَلِيُتَبِّرُوا مَا عَلَوْا تَتْبِيرًا
7਼ ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ।
8عَسَىٰ رَبُّكُمْ أَن يَرْحَمَكُمْ ۚ وَإِنْ عُدتُّمْ عُدْنَا ۘ وَجَعَلْنَا جَهَنَّمَ لِلْكَافِرِينَ حَصِيرًا
8਼ ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।
9إِنَّ هَٰذَا الْقُرْآنَ يَهْدِي لِلَّتِي هِيَ أَقْوَمُ وَيُبَشِّرُ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا كَبِيرًا
9਼ ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।
10وَأَنَّ الَّذِينَ لَا يُؤْمِنُونَ بِالْآخِرَةِ أَعْتَدْنَا لَهُمْ عَذَابًا أَلِيمًا
10਼ ਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
8ਆਇਤ

ਅਨੁਵਾਦ — ਅਲ-ਇਸਰਾ 8

ਸੂਰਾ ਅਲ-ਇਸਰਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ…

ਸੂਰਾ ਆਇਤ 8/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers