ਅਲ-ਇਸਰਾ · 80/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَقُل رَّبِّ أَدْخِلْنِي مُدْخَلَ صِدْقٍ وَأَخْرِجْنِي مُخْرَجَ صِدْقٍ وَاجْعَل لِّي مِن لَّدُنكَ سُلْطَانًا نَّصِيرًا ۝٨٠
Wa qur Rabbi adkhilnee mudkhala sidqinw wa akhrijnee mukhraja sidqinw waj`al lee milladunka sultaanan naseeraa
📖 ਪੰਜਾਬੀ ਵਿੱਚ
80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਇਸਰਾ

78أَقِمِ الصَّلَاةَ لِدُلُوكِ الشَّمْسِ إِلَىٰ غَسَقِ اللَّيْلِ وَقُرْآنَ الْفَجْرِ ۖ إِنَّ قُرْآنَ الْفَجْرِ كَانَ مَشْهُودًا
78਼ ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।1
79وَمِنَ اللَّيْلِ فَتَهَجَّدْ بِهِ نَافِلَةً لَّكَ عَسَىٰ أَن يَبْعَثَكَ رَبُّكَ مَقَامًا مَّحْمُودًا
79਼ (ਹੇ ਨਬੀ!) ਰਾਤ ਦੇ ਕੁੱਝ ਹਿੱਸੇ ਵਿਚ ਵੀ ਤੁਸੀਂ ਇਸ .ਕੁਰਆਨ ਨੂੰ ਤਹੱਜਦ ਦੀ ਨਮਾਜ਼ ਵਿਚ ਪੜ੍ਹੋ। ਇਹ (ਤਹੱਜਦ) ਵਿਸ਼ੇਸ਼ਕਰ ਤੁਹਾਡੇ ਲਈ ਹੈ। ਆਸ ਹੈ ਕਿ ਤੁਹਾਡਾ ਰੱਬ ਤੁਹਾਨੂੰ ਮੁਕਾਮੇ ਮਹਿਮੂਦ 2 ’ਤੇ ਲਿਆ ਖੜਾ ਕਰੇਗਾ।
80وَقُل رَّبِّ أَدْخِلْنِي مُدْخَلَ صِدْقٍ وَأَخْرِجْنِي مُخْرَجَ صِدْقٍ وَاجْعَل لِّي مِن لَّدُنكَ سُلْطَانًا نَّصِيرًا
80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।
81وَقُلْ جَاءَ الْحَقُّ وَزَهَقَ الْبَاطِلُ ۚ إِنَّ الْبَاطِلَ كَانَ زَهُوقًا
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।
82وَنُنَزِّلُ مِنَ الْقُرْآنِ مَا هُوَ شِفَاءٌ وَرَحْمَةٌ لِّلْمُؤْمِنِينَ ۙ وَلَا يَزِيدُ الظَّالِمِينَ إِلَّا خَسَارًا
82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
80ਆਇਤ

ਅਨੁਵਾਦ — ਅਲ-ਇਸਰਾ 80

ਸੂਰਾ ਅਲ-ਇਸਰਾ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ…

ਸੂਰਾ ਆਇਤ 80/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers