ਅਲ-ਇਸਰਾ · 81/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَقُلْ جَاءَ الْحَقُّ وَزَهَقَ الْبَاطِلُ ۚ إِنَّ الْبَاطِلَ كَانَ زَهُوقًا ۝٨١
Wa qul jaaa`al haqqu wa zahaqal baatil; innal baatila kaana zahooqaa
📖 ਪੰਜਾਬੀ ਵਿੱਚ
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਅਲ-ਇਸਰਾ

79وَمِنَ اللَّيْلِ فَتَهَجَّدْ بِهِ نَافِلَةً لَّكَ عَسَىٰ أَن يَبْعَثَكَ رَبُّكَ مَقَامًا مَّحْمُودًا
79਼ (ਹੇ ਨਬੀ!) ਰਾਤ ਦੇ ਕੁੱਝ ਹਿੱਸੇ ਵਿਚ ਵੀ ਤੁਸੀਂ ਇਸ .ਕੁਰਆਨ ਨੂੰ ਤਹੱਜਦ ਦੀ ਨਮਾਜ਼ ਵਿਚ ਪੜ੍ਹੋ। ਇਹ (ਤਹੱਜਦ) ਵਿਸ਼ੇਸ਼ਕਰ ਤੁਹਾਡੇ ਲਈ ਹੈ। ਆਸ ਹੈ ਕਿ ਤੁਹਾਡਾ ਰੱਬ ਤੁਹਾਨੂੰ ਮੁਕਾਮੇ ਮਹਿਮੂਦ 2 ’ਤੇ ਲਿਆ ਖੜਾ ਕਰੇਗਾ।
80وَقُل رَّبِّ أَدْخِلْنِي مُدْخَلَ صِدْقٍ وَأَخْرِجْنِي مُخْرَجَ صِدْقٍ وَاجْعَل لِّي مِن لَّدُنكَ سُلْطَانًا نَّصِيرًا
80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।
81وَقُلْ جَاءَ الْحَقُّ وَزَهَقَ الْبَاطِلُ ۚ إِنَّ الْبَاطِلَ كَانَ زَهُوقًا
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।
82وَنُنَزِّلُ مِنَ الْقُرْآنِ مَا هُوَ شِفَاءٌ وَرَحْمَةٌ لِّلْمُؤْمِنِينَ ۙ وَلَا يَزِيدُ الظَّالِمِينَ إِلَّا خَسَارًا
82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
83وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ ۖ وَإِذَا مَسَّهُ الشَّرُّ كَانَ يَئُوسًا
83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
81ਆਇਤ

ਅਨੁਵਾਦ — ਅਲ-ਇਸਰਾ 81

ਸੂਰਾ ਅਲ-ਇਸਰਾ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ)…

ਸੂਰਾ ਆਇਤ 81/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers