ਅਲ-ਇਸਰਾ · 82/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَنُنَزِّلُ مِنَ الْقُرْآنِ مَا هُوَ شِفَاءٌ وَرَحْمَةٌ لِّلْمُؤْمِنِينَ ۙ وَلَا يَزِيدُ الظَّالِمِينَ إِلَّا خَسَارًا ۝٨٢
Wa nunazzilu minal quraani maa huwa shifaaa`unw wa rahmatul lilmu;mineena wa laa yazeeduz zaalimeena illaa khasaaraa
📖 ਪੰਜਾਬੀ ਵਿੱਚ
82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਅਲ-ਇਸਰਾ

80وَقُل رَّبِّ أَدْخِلْنِي مُدْخَلَ صِدْقٍ وَأَخْرِجْنِي مُخْرَجَ صِدْقٍ وَاجْعَل لِّي مِن لَّدُنكَ سُلْطَانًا نَّصِيرًا
80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।
81وَقُلْ جَاءَ الْحَقُّ وَزَهَقَ الْبَاطِلُ ۚ إِنَّ الْبَاطِلَ كَانَ زَهُوقًا
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।
82وَنُنَزِّلُ مِنَ الْقُرْآنِ مَا هُوَ شِفَاءٌ وَرَحْمَةٌ لِّلْمُؤْمِنِينَ ۙ وَلَا يَزِيدُ الظَّالِمِينَ إِلَّا خَسَارًا
82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
83وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ ۖ وَإِذَا مَسَّهُ الشَّرُّ كَانَ يَئُوسًا
83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।
84قُلْ كُلٌّ يَعْمَلُ عَلَىٰ شَاكِلَتِهِ فَرَبُّكُمْ أَعْلَمُ بِمَنْ هُوَ أَهْدَىٰ سَبِيلًا
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
82ਆਇਤ

ਅਨੁਵਾਦ — ਅਲ-ਇਸਰਾ 82

ਸੂਰਾ ਅਲ-ਇਸਰਾ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ…

ਸੂਰਾ ਆਇਤ 82/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers