ਅਲ-ਇਸਰਾ · 83/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ ۖ وَإِذَا مَسَّهُ الشَّرُّ كَانَ يَئُوسًا ۝٨٣
Wa izaaa an`amnaa `alal insaani a`rada wa na-aa bijaani bihee wa izaa massahush sharru kaana ya`oosaa
📖 ਪੰਜਾਬੀ ਵਿੱਚ
83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਇਸਰਾ

81وَقُلْ جَاءَ الْحَقُّ وَزَهَقَ الْبَاطِلُ ۚ إِنَّ الْبَاطِلَ كَانَ زَهُوقًا
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।
82وَنُنَزِّلُ مِنَ الْقُرْآنِ مَا هُوَ شِفَاءٌ وَرَحْمَةٌ لِّلْمُؤْمِنِينَ ۙ وَلَا يَزِيدُ الظَّالِمِينَ إِلَّا خَسَارًا
82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
83وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ ۖ وَإِذَا مَسَّهُ الشَّرُّ كَانَ يَئُوسًا
83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।
84قُلْ كُلٌّ يَعْمَلُ عَلَىٰ شَاكِلَتِهِ فَرَبُّكُمْ أَعْلَمُ بِمَنْ هُوَ أَهْدَىٰ سَبِيلًا
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।
85وَيَسْأَلُونَكَ عَنِ الرُّوحِ ۖ قُلِ الرُّوحُ مِنْ أَمْرِ رَبِّي وَمَا أُوتِيتُم مِّنَ الْعِلْمِ إِلَّا قَلِيلًا
85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
83ਆਇਤ

ਅਨੁਵਾਦ — ਅਲ-ਇਸਰਾ 83

ਸੂਰਾ ਅਲ-ਇਸਰਾ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ…

ਸੂਰਾ ਆਇਤ 83/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers