ਅਲ-ਇਸਰਾ · 85/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَيَسْأَلُونَكَ عَنِ الرُّوحِ ۖ قُلِ الرُّوحُ مِنْ أَمْرِ رَبِّي وَمَا أُوتِيتُم مِّنَ الْعِلْمِ إِلَّا قَلِيلًا ۝٨٥
Wa yas`aloonaka `anirrooh; qulir roohu min amri rabbee wa maaa ooteetum minal `ilmi illaa qaleelaa
📖 ਪੰਜਾਬੀ ਵਿੱਚ
85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਲ-ਇਸਰਾ

83وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ ۖ وَإِذَا مَسَّهُ الشَّرُّ كَانَ يَئُوسًا
83਼ ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।
84قُلْ كُلٌّ يَعْمَلُ عَلَىٰ شَاكِلَتِهِ فَرَبُّكُمْ أَعْلَمُ بِمَنْ هُوَ أَهْدَىٰ سَبِيلًا
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।
85وَيَسْأَلُونَكَ عَنِ الرُّوحِ ۖ قُلِ الرُّوحُ مِنْ أَمْرِ رَبِّي وَمَا أُوتِيتُم مِّنَ الْعِلْمِ إِلَّا قَلِيلًا
85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।
86وَلَئِن شِئْنَا لَنَذْهَبَنَّ بِالَّذِي أَوْحَيْنَا إِلَيْكَ ثُمَّ لَا تَجِدُ لَكَ بِهِ عَلَيْنَا وَكِيلًا
86਼ (ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।
87إِلَّا رَحْمَةً مِّن رَّبِّكَ ۚ إِنَّ فَضْلَهُ كَانَ عَلَيْكَ كَبِيرًا
87਼ ਛੁੱਟ ਤੁਹਾਡੇ ਰੱਬ ਦੀਆਂ ਮਿਹਰਾਂ ਤੋਂ (ਕੋਈ ਸਹਾਈ ਨਹੀਂ) ਨਿਰਸੰਦੇਹ, ਤੁਹਾਡੇ ’ਤੇ ਉਸ ਦਾ ਬਹੁਤ ਹੀ ਵੱਡਾ ਫ਼ਜ਼ਲ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
85ਆਇਤ

ਅਨੁਵਾਦ — ਅਲ-ਇਸਰਾ 85

ਸੂਰਾ ਅਲ-ਇਸਰਾ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ…

ਸੂਰਾ ਆਇਤ 85/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers