ਅਲ-ਇਸਰਾ · 86/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَلَئِن شِئْنَا لَنَذْهَبَنَّ بِالَّذِي أَوْحَيْنَا إِلَيْكَ ثُمَّ لَا تَجِدُ لَكَ بِهِ عَلَيْنَا وَكِيلًا ۝٨٦
Wa la`in shi`naa lanaz habanna billazeee awhainaaa ilaika summa laa tajidu laka bihee `alainaa wakeelaa
📖 ਪੰਜਾਬੀ ਵਿੱਚ
86਼ (ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਲ-ਇਸਰਾ

84قُلْ كُلٌّ يَعْمَلُ عَلَىٰ شَاكِلَتِهِ فَرَبُّكُمْ أَعْلَمُ بِمَنْ هُوَ أَهْدَىٰ سَبِيلًا
84਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।
85وَيَسْأَلُونَكَ عَنِ الرُّوحِ ۖ قُلِ الرُّوحُ مِنْ أَمْرِ رَبِّي وَمَا أُوتِيتُم مِّنَ الْعِلْمِ إِلَّا قَلِيلًا
85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।
86وَلَئِن شِئْنَا لَنَذْهَبَنَّ بِالَّذِي أَوْحَيْنَا إِلَيْكَ ثُمَّ لَا تَجِدُ لَكَ بِهِ عَلَيْنَا وَكِيلًا
86਼ (ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।
87إِلَّا رَحْمَةً مِّن رَّبِّكَ ۚ إِنَّ فَضْلَهُ كَانَ عَلَيْكَ كَبِيرًا
87਼ ਛੁੱਟ ਤੁਹਾਡੇ ਰੱਬ ਦੀਆਂ ਮਿਹਰਾਂ ਤੋਂ (ਕੋਈ ਸਹਾਈ ਨਹੀਂ) ਨਿਰਸੰਦੇਹ, ਤੁਹਾਡੇ ’ਤੇ ਉਸ ਦਾ ਬਹੁਤ ਹੀ ਵੱਡਾ ਫ਼ਜ਼ਲ ਹੈ।
88قُل لَّئِنِ اجْتَمَعَتِ الْإِنسُ وَالْجِنُّ عَلَىٰ أَن يَأْتُوا بِمِثْلِ هَٰذَا الْقُرْآنِ لَا يَأْتُونَ بِمِثْلِهِ وَلَوْ كَانَ بَعْضُهُمْ لِبَعْضٍ ظَهِيرًا
88਼ (ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
86ਆਇਤ

ਅਨੁਵਾਦ — ਅਲ-ਇਸਰਾ 86

ਸੂਰਾ ਅਲ-ਇਸਰਾ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ (ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ…

ਸੂਰਾ ਆਇਤ 86/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers