ਅਲ-ਇਸਰਾ · 88/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
قُل لَّئِنِ اجْتَمَعَتِ الْإِنسُ وَالْجِنُّ عَلَىٰ أَن يَأْتُوا بِمِثْلِ هَٰذَا الْقُرْآنِ لَا يَأْتُونَ بِمِثْلِهِ وَلَوْ كَانَ بَعْضُهُمْ لِبَعْضٍ ظَهِيرًا ۝٨٨
Qul la`inij tama`atil insu waljinnu `alaaa any yaatoo bimisli haazal quraani laa yaatoona bimislihee wa law kaana ba`duhum liba `din zaheeraa
📖 ਪੰਜਾਬੀ ਵਿੱਚ
88਼ (ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਲ-ਇਸਰਾ

86وَلَئِن شِئْنَا لَنَذْهَبَنَّ بِالَّذِي أَوْحَيْنَا إِلَيْكَ ثُمَّ لَا تَجِدُ لَكَ بِهِ عَلَيْنَا وَكِيلًا
86਼ (ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।
87إِلَّا رَحْمَةً مِّن رَّبِّكَ ۚ إِنَّ فَضْلَهُ كَانَ عَلَيْكَ كَبِيرًا
87਼ ਛੁੱਟ ਤੁਹਾਡੇ ਰੱਬ ਦੀਆਂ ਮਿਹਰਾਂ ਤੋਂ (ਕੋਈ ਸਹਾਈ ਨਹੀਂ) ਨਿਰਸੰਦੇਹ, ਤੁਹਾਡੇ ’ਤੇ ਉਸ ਦਾ ਬਹੁਤ ਹੀ ਵੱਡਾ ਫ਼ਜ਼ਲ ਹੈ।
88قُل لَّئِنِ اجْتَمَعَتِ الْإِنسُ وَالْجِنُّ عَلَىٰ أَن يَأْتُوا بِمِثْلِ هَٰذَا الْقُرْآنِ لَا يَأْتُونَ بِمِثْلِهِ وَلَوْ كَانَ بَعْضُهُمْ لِبَعْضٍ ظَهِيرًا
88਼ (ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।
89وَلَقَدْ صَرَّفْنَا لِلنَّاسِ فِي هَٰذَا الْقُرْآنِ مِن كُلِّ مَثَلٍ فَأَبَىٰ أَكْثَرُ النَّاسِ إِلَّا كُفُورًا
89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।
90وَقَالُوا لَن نُّؤْمِنَ لَكَ حَتَّىٰ تَفْجُرَ لَنَا مِنَ الْأَرْضِ يَنبُوعًا
90਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
88ਆਇਤ

ਅਨੁਵਾਦ — ਅਲ-ਇਸਰਾ 88

ਸੂਰਾ ਅਲ-ਇਸਰਾ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ (ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ…

ਸੂਰਾ ਆਇਤ 88/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers