ਅਲ-ਇਸਰਾ · 89/111
ਅਨੁਵਾਦ ਉਚਾਰਨ — ਅਲ-ਇਸਰਾ
وَلَقَدْ صَرَّفْنَا لِلنَّاسِ فِي هَٰذَا الْقُرْآنِ مِن كُلِّ مَثَلٍ فَأَبَىٰ أَكْثَرُ النَّاسِ إِلَّا كُفُورًا ۝٨٩
Qa laqad sarrafnaa linnaasi fee haazal quraani min kulli masalin fa abaaa aksarun naasi illaa kufooraa
📖 ਪੰਜਾਬੀ ਵਿੱਚ
89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।
🎧 ਸੁਣੋ

📜 ਆਇਤ 87-91 — ਅਲ-ਇਸਰਾ

87إِلَّا رَحْمَةً مِّن رَّبِّكَ ۚ إِنَّ فَضْلَهُ كَانَ عَلَيْكَ كَبِيرًا
87਼ ਛੁੱਟ ਤੁਹਾਡੇ ਰੱਬ ਦੀਆਂ ਮਿਹਰਾਂ ਤੋਂ (ਕੋਈ ਸਹਾਈ ਨਹੀਂ) ਨਿਰਸੰਦੇਹ, ਤੁਹਾਡੇ ’ਤੇ ਉਸ ਦਾ ਬਹੁਤ ਹੀ ਵੱਡਾ ਫ਼ਜ਼ਲ ਹੈ।
88قُل لَّئِنِ اجْتَمَعَتِ الْإِنسُ وَالْجِنُّ عَلَىٰ أَن يَأْتُوا بِمِثْلِ هَٰذَا الْقُرْآنِ لَا يَأْتُونَ بِمِثْلِهِ وَلَوْ كَانَ بَعْضُهُمْ لِبَعْضٍ ظَهِيرًا
88਼ (ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।
89وَلَقَدْ صَرَّفْنَا لِلنَّاسِ فِي هَٰذَا الْقُرْآنِ مِن كُلِّ مَثَلٍ فَأَبَىٰ أَكْثَرُ النَّاسِ إِلَّا كُفُورًا
89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।
90وَقَالُوا لَن نُّؤْمِنَ لَكَ حَتَّىٰ تَفْجُرَ لَنَا مِنَ الْأَرْضِ يَنبُوعًا
90਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।
91أَوْ تَكُونَ لَكَ جَنَّةٌ مِّن نَّخِيلٍ وَعِنَبٍ فَتُفَجِّرَ الْأَنْهَارَ خِلَالَهَا تَفْجِيرًا
91਼ ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼ ਹੋਵੇ ਫੇਰ ਤੂੰ ਉਸ ਵਿਚਾਲੇ (ਜਗ੍ਹਾ ਜਗ੍ਹਾ) ਨਹਿਰਾਂ ਵਗਾ ਦੇਵੇਂ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
89ਆਇਤ

ਅਨੁਵਾਦ — ਅਲ-ਇਸਰਾ 89

ਸੂਰਾ ਅਲ-ਇਸਰਾ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ…

ਸੂਰਾ ਆਇਤ 89/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 87–91. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers