ਅਲ-ਇਸਰਾ · 9/111
ਅਨੁਵਾਦ ਉਚਾਰਨ — ਅਲ-ਇਸਰਾ
إِنَّ هَٰذَا الْقُرْآنَ يَهْدِي لِلَّتِي هِيَ أَقْوَمُ وَيُبَشِّرُ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا كَبِيرًا ۝٩
Inna haazal Quraana yahdee lillatee hiya aqwamu wa yubashshirul mu`mineenal lazeena ya`maloonas saalihaati anna lahum ajran kabeeraa
📖 ਪੰਜਾਬੀ ਵਿੱਚ
9਼ ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।
🎧 ਸੁਣੋ

📜 ਆਇਤ 7-11 — ਅਲ-ਇਸਰਾ

7إِنْ أَحْسَنتُمْ أَحْسَنتُمْ لِأَنفُسِكُمْ ۖ وَإِنْ أَسَأْتُمْ فَلَهَا ۚ فَإِذَا جَاءَ وَعْدُ الْآخِرَةِ لِيَسُوءُوا وُجُوهَكُمْ وَلِيَدْخُلُوا الْمَسْجِدَ كَمَا دَخَلُوهُ أَوَّلَ مَرَّةٍ وَلِيُتَبِّرُوا مَا عَلَوْا تَتْبِيرًا
7਼ ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ।
8عَسَىٰ رَبُّكُمْ أَن يَرْحَمَكُمْ ۚ وَإِنْ عُدتُّمْ عُدْنَا ۘ وَجَعَلْنَا جَهَنَّمَ لِلْكَافِرِينَ حَصِيرًا
8਼ ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।
9إِنَّ هَٰذَا الْقُرْآنَ يَهْدِي لِلَّتِي هِيَ أَقْوَمُ وَيُبَشِّرُ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا كَبِيرًا
9਼ ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।
10وَأَنَّ الَّذِينَ لَا يُؤْمِنُونَ بِالْآخِرَةِ أَعْتَدْنَا لَهُمْ عَذَابًا أَلِيمًا
10਼ ਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।
11وَيَدْعُ الْإِنسَانُ بِالشَّرِّ دُعَاءَهُ بِالْخَيْرِ ۖ وَكَانَ الْإِنسَانُ عَجُولًا
11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
9ਆਇਤ

ਅਨੁਵਾਦ — ਅਲ-ਇਸਰਾ 9

ਸੂਰਾ ਅਲ-ਇਸਰਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ…

ਸੂਰਾ ਆਇਤ 9/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers