ਅਲ-ਇਸਰਾ · 91/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
أَوْ تَكُونَ لَكَ جَنَّةٌ مِّن نَّخِيلٍ وَعِنَبٍ فَتُفَجِّرَ الْأَنْهَارَ خِلَالَهَا تَفْجِيرًا ۝٩١
Aw takoona laka jannatum min nakheelinw wa `inabin fatufajjiral anhaara khilaalahaa tafjeeraa
📖 ਪੰਜਾਬੀ ਵਿੱਚ
91਼ ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼ ਹੋਵੇ ਫੇਰ ਤੂੰ ਉਸ ਵਿਚਾਲੇ (ਜਗ੍ਹਾ ਜਗ੍ਹਾ) ਨਹਿਰਾਂ ਵਗਾ ਦੇਵੇਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਅਲ-ਇਸਰਾ

89وَلَقَدْ صَرَّفْنَا لِلنَّاسِ فِي هَٰذَا الْقُرْآنِ مِن كُلِّ مَثَلٍ فَأَبَىٰ أَكْثَرُ النَّاسِ إِلَّا كُفُورًا
89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।
90وَقَالُوا لَن نُّؤْمِنَ لَكَ حَتَّىٰ تَفْجُرَ لَنَا مِنَ الْأَرْضِ يَنبُوعًا
90਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।
91أَوْ تَكُونَ لَكَ جَنَّةٌ مِّن نَّخِيلٍ وَعِنَبٍ فَتُفَجِّرَ الْأَنْهَارَ خِلَالَهَا تَفْجِيرًا
91਼ ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼ ਹੋਵੇ ਫੇਰ ਤੂੰ ਉਸ ਵਿਚਾਲੇ (ਜਗ੍ਹਾ ਜਗ੍ਹਾ) ਨਹਿਰਾਂ ਵਗਾ ਦੇਵੇਂ।
92أَوْ تُسْقِطَ السَّمَاءَ كَمَا زَعَمْتَ عَلَيْنَا كِسَفًا أَوْ تَأْتِيَ بِاللَّهِ وَالْمَلَائِكَةِ قَبِيلًا
92਼ ਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ।
93أَوْ يَكُونَ لَكَ بَيْتٌ مِّن زُخْرُفٍ أَوْ تَرْقَىٰ فِي السَّمَاءِ وَلَن نُّؤْمِنَ لِرُقِيِّكَ حَتَّىٰ تُنَزِّلَ عَلَيْنَا كِتَابًا نَّقْرَؤُهُ ۗ قُلْ سُبْحَانَ رَبِّي هَلْ كُنتُ إِلَّا بَشَرًا رَّسُولًا
93਼ ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
91ਆਇਤ

ਅਨੁਵਾਦ — ਅਲ-ਇਸਰਾ 91

ਸੂਰਾ ਅਲ-ਇਸਰਾ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼…

ਸੂਰਾ ਆਇਤ 91/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers