ਅਲ-ਇਸਰਾ · 93/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
أَوْ يَكُونَ لَكَ بَيْتٌ مِّن زُخْرُفٍ أَوْ تَرْقَىٰ فِي السَّمَاءِ وَلَن نُّؤْمِنَ لِرُقِيِّكَ حَتَّىٰ تُنَزِّلَ عَلَيْنَا كِتَابًا نَّقْرَؤُهُ ۗ قُلْ سُبْحَانَ رَبِّي هَلْ كُنتُ إِلَّا بَشَرًا رَّسُولًا ۝٩٣
Aw yakoona laka baitum min zukhrufin aw tarqaa fis samaaa`i wa lan nu`mina liruqiyyika hatta tunazzila `alainaa kitaaban naqra`uh; qul Subhaana Rabbee hal kuntu illaa basharar Rasoolaa
📖 ਪੰਜਾਬੀ ਵਿੱਚ
93਼ ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-95 — ਸੂਰਾ ਅਲ-ਇਸਰਾ

91أَوْ تَكُونَ لَكَ جَنَّةٌ مِّن نَّخِيلٍ وَعِنَبٍ فَتُفَجِّرَ الْأَنْهَارَ خِلَالَهَا تَفْجِيرًا
91਼ ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼ ਹੋਵੇ ਫੇਰ ਤੂੰ ਉਸ ਵਿਚਾਲੇ (ਜਗ੍ਹਾ ਜਗ੍ਹਾ) ਨਹਿਰਾਂ ਵਗਾ ਦੇਵੇਂ।
92أَوْ تُسْقِطَ السَّمَاءَ كَمَا زَعَمْتَ عَلَيْنَا كِسَفًا أَوْ تَأْتِيَ بِاللَّهِ وَالْمَلَائِكَةِ قَبِيلًا
92਼ ਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ।
93أَوْ يَكُونَ لَكَ بَيْتٌ مِّن زُخْرُفٍ أَوْ تَرْقَىٰ فِي السَّمَاءِ وَلَن نُّؤْمِنَ لِرُقِيِّكَ حَتَّىٰ تُنَزِّلَ عَلَيْنَا كِتَابًا نَّقْرَؤُهُ ۗ قُلْ سُبْحَانَ رَبِّي هَلْ كُنتُ إِلَّا بَشَرًا رَّسُولًا
93਼ ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।
94وَمَا مَنَعَ النَّاسَ أَن يُؤْمِنُوا إِذْ جَاءَهُمُ الْهُدَىٰ إِلَّا أَن قَالُوا أَبَعَثَ اللَّهُ بَشَرًا رَّسُولًا
94਼ ਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?
95قُل لَّوْ كَانَ فِي الْأَرْضِ مَلَائِكَةٌ يَمْشُونَ مُطْمَئِنِّينَ لَنَزَّلْنَا عَلَيْهِم مِّنَ السَّمَاءِ مَلَكًا رَّسُولًا
95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
93ਆਇਤ

ਅਨੁਵਾਦ — ਅਲ-ਇਸਰਾ 93

ਸੂਰਾ ਅਲ-ਇਸਰਾ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ…

ਸੂਰਾ ਆਇਤ 93/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 91–95. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers