ਅਲ-ਇਸਰਾ · 95/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
قُل لَّوْ كَانَ فِي الْأَرْضِ مَلَائِكَةٌ يَمْشُونَ مُطْمَئِنِّينَ لَنَزَّلْنَا عَلَيْهِم مِّنَ السَّمَاءِ مَلَكًا رَّسُولًا ۝٩٥
Qul law kaana fil ardi malaaa `ikatuny yamshoona mutma`inneena lanazzalnaa `alaihim minas samaaa`i malakar Rasoolaa
📖 ਪੰਜਾਬੀ ਵਿੱਚ
95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਅਲ-ਇਸਰਾ

93أَوْ يَكُونَ لَكَ بَيْتٌ مِّن زُخْرُفٍ أَوْ تَرْقَىٰ فِي السَّمَاءِ وَلَن نُّؤْمِنَ لِرُقِيِّكَ حَتَّىٰ تُنَزِّلَ عَلَيْنَا كِتَابًا نَّقْرَؤُهُ ۗ قُلْ سُبْحَانَ رَبِّي هَلْ كُنتُ إِلَّا بَشَرًا رَّسُولًا
93਼ ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।
94وَمَا مَنَعَ النَّاسَ أَن يُؤْمِنُوا إِذْ جَاءَهُمُ الْهُدَىٰ إِلَّا أَن قَالُوا أَبَعَثَ اللَّهُ بَشَرًا رَّسُولًا
94਼ ਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?
95قُل لَّوْ كَانَ فِي الْأَرْضِ مَلَائِكَةٌ يَمْشُونَ مُطْمَئِنِّينَ لَنَزَّلْنَا عَلَيْهِم مِّنَ السَّمَاءِ مَلَكًا رَّسُولًا
95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।
96قُلْ كَفَىٰ بِاللَّهِ شَهِيدًا بَيْنِي وَبَيْنَكُمْ ۚ إِنَّهُ كَانَ بِعِبَادِهِ خَبِيرًا بَصِيرًا
96਼ (ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।
97وَمَن يَهْدِ اللَّهُ فَهُوَ الْمُهْتَدِ ۖ وَمَن يُضْلِلْ فَلَن تَجِدَ لَهُمْ أَوْلِيَاءَ مِن دُونِهِ ۖ وَنَحْشُرُهُمْ يَوْمَ الْقِيَامَةِ عَلَىٰ وُجُوهِهِمْ عُمْيًا وَبُكْمًا وَصُمًّا ۖ مَّأْوَاهُمْ جَهَنَّمُ ۖ كُلَّمَا خَبَتْ زِدْنَاهُمْ سَعِيرًا
97਼ ਅੱਲਾਹ ਜਿਸ ਨੂੰ ਰਾਹ ਪਾਵੇ ਉਹੀਓ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਅਤੇ ਜਿਸ ਨੂੰ ਉਹੀਓ ਕੁਰਾਹੇ ਪਾ ਦੇਵੇ ਤਾਂ ਛੁੱਟ ਉਸ (ਅੱਲਾਹ) ਦੀ ਸਹਾਇਤਾ ਤੋਂ ਉਸ ਨੂੰ ਕੋਈ ਹੋਰ ਸਹਾਇਕ ਨਹੀਂ ਮਿਲ ਸਕਦਾ। ਅਜਿਹੇ (ਕੁਰਾਹੇ ਪਏ) ਲੋਕਾਂ ਨੂੰ ਅਸੀਂ ਕਿਆਮਤ ਦਿਹਾੜੇ ਮੂਧੇ ਮੂੰਹ 1 ਘਸੀਟ ਲਿਆਵਾਂਗੇ, ਅਤੇ ਅੰਨ੍ਹੇ-ਗੁੰਗੇ ਤੇ ਬੋਲੇ ਕਰਕੇ ਕਬਰਾਂ ’ਚੋਂ ਉਠਾਵਾਂਗੇ। ਉਹਨਾਂ ਦਾ ਟਿਕਾਣਾ ਨਰਕ ਹੋਵੇਗਾ। ਜਦੋਂ ਉਹ (ਅੱਗ) ਠੰਡੀ ਹੋਣ ਲੱਗੇਗੀ ਅਸੀਂ ਉਸ (ਅੱਗ) ਨੂੰ ਹੋਰ ਸੁਲ੍ਹਗਾ ਦੇਵਾਂਗੇ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
95ਆਇਤ

ਅਨੁਵਾਦ — ਅਲ-ਇਸਰਾ 95

ਸੂਰਾ ਅਲ-ਇਸਰਾ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ…

ਸੂਰਾ ਆਇਤ 95/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers