ਅਲ-ਇਸਰਾ · 96/111
ਅਨੁਵਾਦ ਉਚਾਰਨ — ਅਲ-ਇਸਰਾ
قُلْ كَفَىٰ بِاللَّهِ شَهِيدًا بَيْنِي وَبَيْنَكُمْ ۚ إِنَّهُ كَانَ بِعِبَادِهِ خَبِيرًا بَصِيرًا ٩٦
Transliteration
Qul kafaa billaahi shaheedam bainee wa bainakum; innahoo kaana bi`ibaadihee Khabeeram Baseeraa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
96਼ (ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।
Additional reference in اردو
🎧 ਸੁਣੋ
📜 ਆਇਤ 94-98 — ਅਲ-ਇਸਰਾ
94وَمَا مَنَعَ النَّاسَ أَن يُؤْمِنُوا إِذْ جَاءَهُمُ الْهُدَىٰ إِلَّا أَن قَالُوا أَبَعَثَ اللَّهُ بَشَرًا رَّسُولًا
94਼ ਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?
95قُل لَّوْ كَانَ فِي الْأَرْضِ مَلَائِكَةٌ يَمْشُونَ مُطْمَئِنِّينَ لَنَزَّلْنَا عَلَيْهِم مِّنَ السَّمَاءِ مَلَكًا رَّسُولًا
95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।
96قُلْ كَفَىٰ بِاللَّهِ شَهِيدًا بَيْنِي وَبَيْنَكُمْ ۚ إِنَّهُ كَانَ بِعِبَادِهِ خَبِيرًا بَصِيرًا
96਼ (ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।
97وَمَن يَهْدِ اللَّهُ فَهُوَ الْمُهْتَدِ ۖ وَمَن يُضْلِلْ فَلَن تَجِدَ لَهُمْ أَوْلِيَاءَ مِن دُونِهِ ۖ وَنَحْشُرُهُمْ يَوْمَ الْقِيَامَةِ عَلَىٰ وُجُوهِهِمْ عُمْيًا وَبُكْمًا وَصُمًّا ۖ مَّأْوَاهُمْ جَهَنَّمُ ۖ كُلَّمَا خَبَتْ زِدْنَاهُمْ سَعِيرًا
97਼ ਅੱਲਾਹ ਜਿਸ ਨੂੰ ਰਾਹ ਪਾਵੇ ਉਹੀਓ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਅਤੇ ਜਿਸ ਨੂੰ ਉਹੀਓ ਕੁਰਾਹੇ ਪਾ ਦੇਵੇ ਤਾਂ ਛੁੱਟ ਉਸ (ਅੱਲਾਹ) ਦੀ ਸਹਾਇਤਾ ਤੋਂ ਉਸ ਨੂੰ ਕੋਈ ਹੋਰ ਸਹਾਇਕ ਨਹੀਂ ਮਿਲ ਸਕਦਾ। ਅਜਿਹੇ (ਕੁਰਾਹੇ ਪਏ) ਲੋਕਾਂ ਨੂੰ ਅਸੀਂ ਕਿਆਮਤ ਦਿਹਾੜੇ ਮੂਧੇ ਮੂੰਹ 1 ਘਸੀਟ ਲਿਆਵਾਂਗੇ, ਅਤੇ ਅੰਨ੍ਹੇ-ਗੁੰਗੇ ਤੇ ਬੋਲੇ ਕਰਕੇ ਕਬਰਾਂ ’ਚੋਂ ਉਠਾਵਾਂਗੇ। ਉਹਨਾਂ ਦਾ ਟਿਕਾਣਾ ਨਰਕ ਹੋਵੇਗਾ। ਜਦੋਂ ਉਹ (ਅੱਗ) ਠੰਡੀ ਹੋਣ ਲੱਗੇਗੀ ਅਸੀਂ ਉਸ (ਅੱਗ) ਨੂੰ ਹੋਰ ਸੁਲ੍ਹਗਾ ਦੇਵਾਂਗੇ।
98ذَٰلِكَ جَزَاؤُهُم بِأَنَّهُمْ كَفَرُوا بِآيَاتِنَا وَقَالُوا أَإِذَا كُنَّا عِظَامًا وَرُفَاتًا أَإِنَّا لَمَبْعُوثُونَ خَلْقًا جَدِيدًا
98਼ ਇਹ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ ਅਤੇ ਕਿਹਾ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਅਸੀਂ ਨਵੇਂ ਸਿਰਿਓਂ ਉਠਾਏ ਜਾਵਾਂਗੇ ?
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
96ਆਇਤ
ਅਨੁਵਾਦ — ਅਲ-ਇਸਰਾ 96
ਸੂਰਾ ਅਲ-ਇਸਰਾ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ (ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ…ਸੂਰਾ ਆਇਤ 96/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 94–98. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








