ਅਲ-ਕਹਫ · 10/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
إِذْ أَوَى الْفِتْيَةُ إِلَى الْكَهْفِ فَقَالُوا رَبَّنَا آتِنَا مِن لَّدُنكَ رَحْمَةً وَهَيِّئْ لَنَا مِنْ أَمْرِنَا رَشَدًا ۝١٠
Iz awal fityatu ilal Kahfi faqaaloo Rabbanaaa aatinaa mil ladunka rahmatanw wa haiyi` lanaa min amrinaa rashadaa
📖 ਪੰਜਾਬੀ ਵਿੱਚ
10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਕਹਫ

8وَإِنَّا لَجَاعِلُونَ مَا عَلَيْهَا صَعِيدًا جُرُزًا
8਼ (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।
9أَمْ حَسِبْتَ أَنَّ أَصْحَابَ الْكَهْفِ وَالرَّقِيمِ كَانُوا مِنْ آيَاتِنَا عَجَبًا
9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?
10إِذْ أَوَى الْفِتْيَةُ إِلَى الْكَهْفِ فَقَالُوا رَبَّنَا آتِنَا مِن لَّدُنكَ رَحْمَةً وَهَيِّئْ لَنَا مِنْ أَمْرِنَا رَشَدًا
10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।
11فَضَرَبْنَا عَلَىٰ آذَانِهِمْ فِي الْكَهْفِ سِنِينَ عَدَدًا
11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।
12ثُمَّ بَعَثْنَاهُمْ لِنَعْلَمَ أَيُّ الْحِزْبَيْنِ أَحْصَىٰ لِمَا لَبِثُوا أَمَدًا
12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
10ਆਇਤ

ਅਨੁਵਾਦ — ਅਲ-ਕਹਫ 10

ਸੂਰਾ ਅਲ-ਕਹਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ…

ਸੂਰਾ ਆਇਤ 10/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers