ਅਲ-ਕਹਫ · 100/110
ਅਨੁਵਾਦ ਉਚਾਰਨ — ਅਲ-ਕਹਫ
وَعَرَضْنَا جَهَنَّمَ يَوْمَئِذٍ لِّلْكَافِرِينَ عَرْضًا ۝١٠٠
Wa `aradnaa jahannama Yawma`izil lilkaafireena `ardaa
📖 ਪੰਜਾਬੀ ਵਿੱਚ
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।

🎧 ਸੁਣੋ


📜 ਆਇਤ 98-102 — ਅਲ-ਕਹਫ

98قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
99۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
100وَعَرَضْنَا جَهَنَّمَ يَوْمَئِذٍ لِّلْكَافِرِينَ عَرْضًا
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।
101الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।
102أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
100ਆਇਤ

ਅਨੁਵਾਦ — ਅਲ-ਕਹਫ 100

ਸੂਰਾ ਅਲ-ਕਹਫ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।

ਸੂਰਾ ਆਇਤ 100/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 98–102. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers