ਅਲ-ਕਹਫ · 101/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا ۝١٠١
Allazeena kaanat a`yunuhum fee ghitaaa`in `an zikree wa kaanoo la yastatee`oona sam`aa
📖 ਪੰਜਾਬੀ ਵਿੱਚ
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 99-103 — ਸੂਰਾ ਅਲ-ਕਹਫ

99۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
100وَعَرَضْنَا جَهَنَّمَ يَوْمَئِذٍ لِّلْكَافِرِينَ عَرْضًا
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।
101الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।
102أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
103قُلْ هَلْ نُنَبِّئُكُم بِالْأَخْسَرِينَ أَعْمَالًا
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
101ਆਇਤ

ਅਨੁਵਾਦ — ਅਲ-ਕਹਫ 101

ਸੂਰਾ ਅਲ-ਕਹਫ ਆਇਤ 101 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ…

ਸੂਰਾ ਆਇਤ 101/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 99–103. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers