ਅਲ-ਕਹਫ · 102/110
ਅਨੁਵਾਦ ਉਚਾਰਨ — ਅਲ-ਕਹਫ
أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا ۝١٠٢
Afahasibal lazeena kafarooo any yattakhizoo `ibaadee min dooneee awliyaaa`; innaaa a`tadnaa jahannama lilkaafi reena nuzulaa
📖 ਪੰਜਾਬੀ ਵਿੱਚ
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
🎧 ਸੁਣੋ

📜 ਆਇਤ 100-104 — ਅਲ-ਕਹਫ

100وَعَرَضْنَا جَهَنَّمَ يَوْمَئِذٍ لِّلْكَافِرِينَ عَرْضًا
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।
101الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।
102أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
103قُلْ هَلْ نُنَبِّئُكُم بِالْأَخْسَرِينَ أَعْمَالًا
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?
104الَّذِينَ ضَلَّ سَعْيُهُمْ فِي الْحَيَاةِ الدُّنْيَا وَهُمْ يَحْسَبُونَ أَنَّهُمْ يُحْسِنُونَ صُنْعًا
104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। 2
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
102ਆਇਤ

ਅਨੁਵਾਦ — ਅਲ-ਕਹਫ 102

ਸੂਰਾ ਅਲ-ਕਹਫ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ…

ਸੂਰਾ ਆਇਤ 102/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 100–104. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers