ਅਲ-ਕਹਫ · 103/110
ਅਨੁਵਾਦ ਉਚਾਰਨ — ਅਲ-ਕਹਫ
قُلْ هَلْ نُنَبِّئُكُم بِالْأَخْسَرِينَ أَعْمَالًا ۝١٠٣
Qul hal nunabbi`ukum bilakhsareena a`maalaa
📖 ਪੰਜਾਬੀ ਵਿੱਚ
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?

🎧 ਸੁਣੋ


📜 ਆਇਤ 101-105 — ਅਲ-ਕਹਫ

101الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।
102أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
103قُلْ هَلْ نُنَبِّئُكُم بِالْأَخْسَرِينَ أَعْمَالًا
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?
104الَّذِينَ ضَلَّ سَعْيُهُمْ فِي الْحَيَاةِ الدُّنْيَا وَهُمْ يَحْسَبُونَ أَنَّهُمْ يُحْسِنُونَ صُنْعًا
104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। 2
105أُولَٰئِكَ الَّذِينَ كَفَرُوا بِآيَاتِ رَبِّهِمْ وَلِقَائِهِ فَحَبِطَتْ أَعْمَالُهُمْ فَلَا نُقِيمُ لَهُمْ يَوْمَ الْقِيَامَةِ وَزْنًا
105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
103ਆਇਤ

ਅਨੁਵਾਦ — ਅਲ-ਕਹਫ 103

ਸੂਰਾ ਅਲ-ਕਹਫ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ…

ਸੂਰਾ ਆਇਤ 103/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers