ਅਲ-ਕਹਫ · 104/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
الَّذِينَ ضَلَّ سَعْيُهُمْ فِي الْحَيَاةِ الدُّنْيَا وَهُمْ يَحْسَبُونَ أَنَّهُمْ يُحْسِنُونَ صُنْعًا ۝١٠٤
Allazeena dalla sa`yuhum fil hayaatid dunyaa wa hum yahsaboona annahum yuhsinoona sun`aa
📖 ਪੰਜਾਬੀ ਵਿੱਚ
104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਅਲ-ਕਹਫ

102أَفَحَسِبَ الَّذِينَ كَفَرُوا أَن يَتَّخِذُوا عِبَادِي مِن دُونِي أَوْلِيَاءَ ۚ إِنَّا أَعْتَدْنَا جَهَنَّمَ لِلْكَافِرِينَ نُزُلًا
102਼ ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?1 ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
103قُلْ هَلْ نُنَبِّئُكُم بِالْأَخْسَرِينَ أَعْمَالًا
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?
104الَّذِينَ ضَلَّ سَعْيُهُمْ فِي الْحَيَاةِ الدُّنْيَا وَهُمْ يَحْسَبُونَ أَنَّهُمْ يُحْسِنُونَ صُنْعًا
104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। 2
105أُولَٰئِكَ الَّذِينَ كَفَرُوا بِآيَاتِ رَبِّهِمْ وَلِقَائِهِ فَحَبِطَتْ أَعْمَالُهُمْ فَلَا نُقِيمُ لَهُمْ يَوْمَ الْقِيَامَةِ وَزْنًا
105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।
106ذَٰلِكَ جَزَاؤُهُمْ جَهَنَّمُ بِمَا كَفَرُوا وَاتَّخَذُوا آيَاتِي وَرُسُلِي هُزُوًا
106਼ ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
104ਆਇਤ

ਅਨੁਵਾਦ — ਅਲ-ਕਹਫ 104

ਸੂਰਾ ਅਲ-ਕਹਫ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ…

ਸੂਰਾ ਆਇਤ 104/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers