ਅਲ-ਕਹਫ · 105/110
ਅਨੁਵਾਦ ਉਚਾਰਨ — ਅਲ-ਕਹਫ
أُولَٰئِكَ الَّذِينَ كَفَرُوا بِآيَاتِ رَبِّهِمْ وَلِقَائِهِ فَحَبِطَتْ أَعْمَالُهُمْ فَلَا نُقِيمُ لَهُمْ يَوْمَ الْقِيَامَةِ وَزْنًا ۝١٠٥
Ulaaa`ikal lazeena kafaroo bi aayaati Rabbihim wa liqaaa`ihee fahabitat a`maaluhum falaa nuqeemu lahum Yawmal Qiyaamati waznaa
📖 ਪੰਜਾਬੀ ਵਿੱਚ
105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।
🎧 ਸੁਣੋ

📜 ਆਇਤ 103-107 — ਅਲ-ਕਹਫ

103قُلْ هَلْ نُنَبِّئُكُم بِالْأَخْسَرِينَ أَعْمَالًا
103਼ ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?
104الَّذِينَ ضَلَّ سَعْيُهُمْ فِي الْحَيَاةِ الدُّنْيَا وَهُمْ يَحْسَبُونَ أَنَّهُمْ يُحْسِنُونَ صُنْعًا
104਼ (ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। 2
105أُولَٰئِكَ الَّذِينَ كَفَرُوا بِآيَاتِ رَبِّهِمْ وَلِقَائِهِ فَحَبِطَتْ أَعْمَالُهُمْ فَلَا نُقِيمُ لَهُمْ يَوْمَ الْقِيَامَةِ وَزْنًا
105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।
106ذَٰلِكَ جَزَاؤُهُمْ جَهَنَّمُ بِمَا كَفَرُوا وَاتَّخَذُوا آيَاتِي وَرُسُلِي هُزُوًا
106਼ ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।
107إِنَّ الَّذِينَ آمَنُوا وَعَمِلُوا الصَّالِحَاتِ كَانَتْ لَهُمْ جَنَّاتُ الْفِرْدَوْسِ نُزُلًا
107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
105ਆਇਤ

ਅਨੁਵਾਦ — ਅਲ-ਕਹਫ 105

ਸੂਰਾ ਅਲ-ਕਹਫ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ…

ਸੂਰਾ ਆਇਤ 105/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 103–107. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers