ਅਲ-ਕਹਫ · 107/110
ਅਨੁਵਾਦ ਉਚਾਰਨ — ਅਲ-ਕਹਫ
إِنَّ الَّذِينَ آمَنُوا وَعَمِلُوا الصَّالِحَاتِ كَانَتْ لَهُمْ جَنَّاتُ الْفِرْدَوْسِ نُزُلًا ۝١٠٧
Innal lazeena aamanoo wa `amilus saalihaati kaanat lahum Jannaatul Firdawsi nuzulaa
📖 ਪੰਜਾਬੀ ਵਿੱਚ
107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।

🎧 ਸੁਣੋ


📜 ਆਇਤ 105-109 — ਅਲ-ਕਹਫ

105أُولَٰئِكَ الَّذِينَ كَفَرُوا بِآيَاتِ رَبِّهِمْ وَلِقَائِهِ فَحَبِطَتْ أَعْمَالُهُمْ فَلَا نُقِيمُ لَهُمْ يَوْمَ الْقِيَامَةِ وَزْنًا
105਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।
106ذَٰلِكَ جَزَاؤُهُمْ جَهَنَّمُ بِمَا كَفَرُوا وَاتَّخَذُوا آيَاتِي وَرُسُلِي هُزُوًا
106਼ ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।
107إِنَّ الَّذِينَ آمَنُوا وَعَمِلُوا الصَّالِحَاتِ كَانَتْ لَهُمْ جَنَّاتُ الْفِرْدَوْسِ نُزُلًا
107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।
108خَالِدِينَ فِيهَا لَا يَبْغُونَ عَنْهَا حِوَلًا
108਼ ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ ਪਸੰਦ ਨਹੀਂ ਕਰਨਗੇ।
109قُل لَّوْ كَانَ الْبَحْرُ مِدَادًا لِّكَلِمَاتِ رَبِّي لَنَفِدَ الْبَحْرُ قَبْلَ أَن تَنفَدَ كَلِمَاتُ رَبِّي وَلَوْ جِئْنَا بِمِثْلِهِ مَدَدًا
109਼ (ਹੇ ਨਬੀ!) ਆਖ ਦਿਓ! ਜੇ ਮੇਰੇ ਰੱਬ ਦੀਆਂ ਗੱਲਾਂ (ਸਿਫ਼ਤਾਂ ਲਿਖਣ ਲਈ) ਸਮੁੰਦਰ (ਦਾ ਪਾਣੀ) ਰੌਸ਼ਨਾਈ (ਸਿਆਹੀ) ਬਣ ਜਾਵੇ ਤਾਂ ਮੇਰੇ ਰੱਬ ਦੀਆਂ ਗੱਲਾਂ ਖ਼ਤਮ ਹੋਣ ਤੋਂ ਪਹਿਲਾਂ ਸਮੁੰਦਰ ਖ਼ਤਮ ਹੋ ਜਾਵੇਗਾ ਭਾਵੇਂ ਅਸੀਂ ਇਸ ਦੇ ਬਰਾਬਰ ਇਕ ਹੋਰ (ਸਮੁੰਦਰ) ਮਦਦ ਲਈ ਲੇ ਆਈਏ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
107ਆਇਤ

ਅਨੁਵਾਦ — ਅਲ-ਕਹਫ 107

ਸੂਰਾ ਅਲ-ਕਹਫ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ…

ਸੂਰਾ ਆਇਤ 107/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 105–109. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers