ਅਲ-ਕਹਫ · 108/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
خَالِدِينَ فِيهَا لَا يَبْغُونَ عَنْهَا حِوَلًا ۝١٠٨
Khaalideena feeha la yabghoona `anhaa hiwalaa
📖 ਪੰਜਾਬੀ ਵਿੱਚ
108਼ ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ ਪਸੰਦ ਨਹੀਂ ਕਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਅਲ-ਕਹਫ

106ذَٰلِكَ جَزَاؤُهُمْ جَهَنَّمُ بِمَا كَفَرُوا وَاتَّخَذُوا آيَاتِي وَرُسُلِي هُزُوًا
106਼ ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।
107إِنَّ الَّذِينَ آمَنُوا وَعَمِلُوا الصَّالِحَاتِ كَانَتْ لَهُمْ جَنَّاتُ الْفِرْدَوْسِ نُزُلًا
107਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।
108خَالِدِينَ فِيهَا لَا يَبْغُونَ عَنْهَا حِوَلًا
108਼ ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ ਪਸੰਦ ਨਹੀਂ ਕਰਨਗੇ।
109قُل لَّوْ كَانَ الْبَحْرُ مِدَادًا لِّكَلِمَاتِ رَبِّي لَنَفِدَ الْبَحْرُ قَبْلَ أَن تَنفَدَ كَلِمَاتُ رَبِّي وَلَوْ جِئْنَا بِمِثْلِهِ مَدَدًا
109਼ (ਹੇ ਨਬੀ!) ਆਖ ਦਿਓ! ਜੇ ਮੇਰੇ ਰੱਬ ਦੀਆਂ ਗੱਲਾਂ (ਸਿਫ਼ਤਾਂ ਲਿਖਣ ਲਈ) ਸਮੁੰਦਰ (ਦਾ ਪਾਣੀ) ਰੌਸ਼ਨਾਈ (ਸਿਆਹੀ) ਬਣ ਜਾਵੇ ਤਾਂ ਮੇਰੇ ਰੱਬ ਦੀਆਂ ਗੱਲਾਂ ਖ਼ਤਮ ਹੋਣ ਤੋਂ ਪਹਿਲਾਂ ਸਮੁੰਦਰ ਖ਼ਤਮ ਹੋ ਜਾਵੇਗਾ ਭਾਵੇਂ ਅਸੀਂ ਇਸ ਦੇ ਬਰਾਬਰ ਇਕ ਹੋਰ (ਸਮੁੰਦਰ) ਮਦਦ ਲਈ ਲੇ ਆਈਏ।
110قُلْ إِنَّمَا أَنَا بَشَرٌ مِّثْلُكُمْ يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ ۖ فَمَن كَانَ يَرْجُو لِقَاءَ رَبِّهِ فَلْيَعْمَلْ عَمَلًا صَالِحًا وَلَا يُشْرِكْ بِعِبَادَةِ رَبِّهِ أَحَدًا
110਼ (ਹੇ ਨਬੀ!) ਆਖ ਦਿਓ! ਮੈਂ ਤਾਂ ਤੁਹਾਡੇ ਵਰਗਾਂ ਹੀ ਇਕ ਮਨੁੱਖ ਹਾਂ, ਮੇਰੇ ਵੱਲ ਵਹੀ (ਰੱਬੀ ਪੈਗ਼ਾਮ) ਆਉਂਦੀ ਹੈ ਕਿ ਤੁਹਾਡਾ ਇਸ਼ਟ ਕੇਵਲ ਇਕ ਇਸ਼ਟ ਹੈ, ਫੇਰ ਜਿਹੜਾ ਵਿਅਕਤੀ ਰੱਬ ਨਾਲ ਮਿਲਣ ਦੀ ਆਸ ਰੱਖਦਾ ਹੈ ਉਸ ਨੂੰ ਚਾਹੀਦਾ ਹੈ ਕਿ ਨੇਕ ਅਮਲ ਕਰੇ ਅਤੇ ਆਪਣੇ ਰੱਬ ਦੀ ਬੰਦਗੀ ਵਿਚ ਕਿਸੇ ਹੋਰ ਨੂੰ ਸ਼ਰੀਕ ਨਾ ਕਰੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
108ਆਇਤ

ਅਨੁਵਾਦ — ਅਲ-ਕਹਫ 108

ਸੂਰਾ ਅਲ-ਕਹਫ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ…

ਸੂਰਾ ਆਇਤ 108/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers